Punjab News:ਭਲਕੇ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ CEC ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾਣਗੇ। ਇੰਨ੍ਹਾਂ ਪ੍ਰਦਰਸ਼ਨਾਂ ਦੌਰਾਨ ਪਾਰਟੀ ਆਗੂਆਂ ਵੱਲੋਂ ਗਿਆਨੇਸ਼ ਕੁਮਾਰ ਦੇ ਪੁਤਲੇ ਫੂਕ ਕੇ ਰੋਸ਼ ਪ੍ਰਗਟ ਕੀਤਾ ਜਾਵੇਗਾ।ਪੰਜਾਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਅਗਵਾਈ ਹੇਠ ਕੀਤੇ ਜਾਣਗੇ ਇੰਨ੍ਹਾਂ ਪ੍ਰਦਰਸ਼ਨ ਦੌਰਾਨ ਮੁੱਖ ਚੋਣ ਕਮਿਸ਼ਨਰ ਵਿਰੁਧ ਸਾਰੇ ਜ਼ਿਲ੍ਹਿਆਂ ਦੇ DC ਨੂੰ ਮੈਮੋਰੈਂਡਮ ਦਿੱਤੇ ਜਾਣਗੇ। ਪਾਰਟੀ ਦੇ ਇੱਕ ਬੁਲਾਰੇ ਮੁਤਾਬਕ ਐਸਆਈਆਰ ਅਤੇ ਹੋਰ ਵੋਟਾਂ ਵਿਚ ਗੜਬੜੀ ਲਈ ਜਿੰਮੇਵਾਰ ਮੰਨੇ ਜਾ ਰਹੇ ਗਿਆਨੇਸ਼ ਕੁਮਾਰ ਨੁੰ ਅਸਤੀਫ਼ਾ ਦੇਣਾ ਚਾਹੀਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




