CM ਦੇ ਚਿਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਵੱਡਾ ਬਿਆਨ….

Date:

spot_img

👉ਪੰਜਾਬ ਦਾ CM ਕਿਸੇ ਵੀ ਜਾਤ ਜਾਂ ਧਰਮ ਦਾ ਹੋਵੇ, ਕੋਈ ਫ਼ਰਕ ਨਹੀਂ ਪੈਂਦਾ: ਪ੍ਰਗਟ ਸਿੰਘ
Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਸੂਬੇ ਵਿਚ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਹਾਲਾਂਕਿ ਕਾਂਗਰਸ ਹਾਈਕਮਾਂਡ ਵੱਲੋਂ ਸਪੱਸ਼ਟ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਿਸੇ ਵਿਸ਼ੇਸ ਆਗੂ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਕੇ ਨਹੀਂ, ਬਲਕਿ ਰਾਹੁਲ ਗਾਂਧੀ ਦੇ ਨਾਂ ‘ਤੇ ਲੜੀਆਂ ਜਾਣਗੀਆਂ। ਜਿਸਦੇ ਚੱਲਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਆਗੂ ਆਪੋ-ਆਪਣੀ ਤਾਲ ਠੋਕ ਰਹੇ ਹਨ। ਇਸ ਦੌਰਾਨ ਪ੍ਰਗਟ ਸਿੰਘ ਵੱਲੋਂ ਅੱਜ ਮੀਡੀਆ ਚੈਨਲਾਂ ਵਾਲਿਆਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ, ‘‘ ਪੰਜਾਬ ਵਿਚ ਇਕੱਲੇ ਜੱਟ ਸਿੱਖ ਹੀ ਨਹੀ, ਬਲਕਿ ਕਿਸੇ ਵੀ ਜਾਤ ਜਾਂ ਧਰਮ ਦਾ ਆਗੂ CM ਹੋ ਸਕਦਾ, ਜਿਹੜਾ ਪੰਜਾਬ ਲਈ ਲੜਣ ਜਾਣਦਾ ਹੋਵੇ।” ਉਨ੍ਹਾਂ ਕਿਹਾ ਕਿ ਅਸੀਂ ਜੱਟ ਸਿੱਖ ਦੀ ਗੱਲ ਹੀ ਨਹੀਂ ਕਰਦੇ, ਸਾਡੇ ਕੋਲ ਬਹੁਤ ਲੀਡਰ ਹਨ। ਪੰਜਾਬ ਫ਼ਾਈਟਰ ਚਾਹੁੰਦਾ, ਉਹ ਚਾਹੇ ਕਿਸੇ ਜਾਤ ਜਾਂ ਧਰਮ ਦਾ ਹੋਵੇ, ਸਾਨੂੰ ਕੋਈ ਸਮੱਸਿਆ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸ਼ਿਵਰਾਜ ਚੌਹਾਨ ਦੇ ਬਿਆਨ ਨੂੰ ਲੈ ਕੇ ਕੇਜਰੀਵਾਲ ਦਾ BJP ‘ਤੇ ਤੰਜ

👉ਕਿਹਾ, 'BJP ਕਾਂਗਰਸ ਨਾਲ ਮਿਲ ਕੇ ਕਰ ਰਹੀ ਗੰਦੀ...

ਬਾਲਿਆਂਵਾਲੀ ਮੂਲ ਨਿਵਾਸੀ ਸਭਾ ਵੱਲੋਂ ਲੋਹੜੀ ਅਤੇ ਤੀਆਂ ਦੇ ਤਿਉਹਾਰ ਕਰਵਾਉਣ ਦਾ ਫੈਸਲਾ: ਅਸ਼ੋਕ ਬਾਲਿਆਂਵਾਲੀ

👉ਭਾਜਪਾ ਪੰਜਾਬ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪੰਜਾਬ...

Guru Kashi University ਨੇ ਮਨਾਇਆ “ਵਿਸ਼ਵ ਵਿਗਿਆਨ ਦਿਵਸ”

Talwandi sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ...

ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਵਿਚਕਾਰ ਅਹਿਮ ਮੀਟਿੰਗ ਅੱਜ

Amritsar News: ਅੱਜ ਅੰਮ੍ਰਿਤਸਰ ਵਿਖੇ ‘ਜਾਗਤ ਜੋਤ ਸ੍ਰੀ ਗੁਰੂ...