Chandigarh News: Punjab Election; AAP ਆਮ ਆਦਮੀ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੌਣਾਂ ਦੇ ਮੱਦੇਨਜ਼ਰ ਅੱਜ ਵੀਰਵਾਰ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਦੂਜੀ ਲਿਸਟ ਵਿਚ 31 ਵਿਧਾਨ ਸਭਾ ਹਲਕਿਆਂ ਤੋਂ ਉਮੀਦਵਾਰਾਂ ਦੇ ਨਾਮ ਹਨ। ਜਦਕਿ ਇਸਤੋਂ ਪਹਿਲਾਂ 31 ਅਕਤੂਬਰ ਨੂੰ ਜਾਰੀ ਪਹਿਲੀ ਸੂਚੀ ਵਿਚ 40 ਉਮੀਦਵਾਰਾਂ ਦੇ ਨਾਮ ਸ਼ਾਮਲ ਸਨ। ਉਮੀਦਵਾਰਾਂ ਦੀ ਲਿਸਟ ਹੇਠਾਂ ਨੱਥੀ ਹੈ।















