Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਬੁੱਧਵਾਰ ਨੂੰ ਆਪਣੀ ਸਰਕਾਰ ਦਾ ਚੌਥਾ ਬਜ਼ਟ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇਂ ਉਨ੍ਹਾਂ ਵੱਲੋਂ ਇਹ ਬਜ਼ਟ ਪੇਸ਼ ਕਰਨਾ ਸ਼ੁਰੁੂ ਕੀਤਾ ਹੈ ਤੇ ਕਈ ਮਹੱਤਵਪੂਰਨ ਐਲਾਨ ਕੀਤਾ ਜਾ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਚੀਮਾ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬਜਟ ਦੀ ਕਾਪੀ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬਜ਼ਟ ਵਿਚ ਵੱਖ ਵੱਖ ਖੇਤਰਾਂ ਲਈ ਅਹਿਮ ਐਲਾਨ ਕੀਤੇ ਜਾ ਰਹੇ ਹਨ।
16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਚੰਡੀਗੜ੍ਹ ਤੋਂ Live …… 16वी पंजाब विधानसभा के बजट सेशन के दौरान चण्डीगढ़ से Live https://t.co/5t8qzODPaK
— Bhagwant Mann (@BhagwantMann) March 26, 2025
Share the post "ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਆਪਣਾ ਚੌਥਾ ਬਜ਼ਟ ਪੇਸ਼, ਦੇਖੋ ਲਾਈਵ"