spot_img
spot_img

ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ’ਚ ਆਪਣਾ ਚੌਥਾ ਬਜ਼ਟ ਪੇਸ਼, ਦੇਖੋ ਲਾਈਵ

Date:

spot_img

Chandigarh News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਬੁੱਧਵਾਰ ਨੂੰ ਆਪਣੀ ਸਰਕਾਰ ਦਾ ਚੌਥਾ ਬਜ਼ਟ ਕੀਤਾ ਜਾ ਰਿਹਾ ਹੈ। ਸਵੇਰੇ 11 ਵਜੇਂ ਉਨ੍ਹਾਂ ਵੱਲੋਂ ਇਹ ਬਜ਼ਟ ਪੇਸ਼ ਕਰਨਾ ਸ਼ੁਰੁੂ ਕੀਤਾ ਹੈ ਤੇ ਕਈ ਮਹੱਤਵਪੂਰਨ ਐਲਾਨ ਕੀਤਾ ਜਾ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਚੀਮਾ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਬਜਟ ਦੀ ਕਾਪੀ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ’ਤੇ ਗਏ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬਜ਼ਟ ਵਿਚ ਵੱਖ ਵੱਖ ਖੇਤਰਾਂ ਲਈ ਅਹਿਮ ਐਲਾਨ ਕੀਤੇ ਜਾ ਰਹੇ ਹਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related