Amritsar/Gurdaspur News: Punjab Flood; ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ (Rahul Gandhi) ਸੋਮਵਾਰ ਨੂੰ ਪੰਜਾਬ ਪੁੱਜ ਗਏ ਹਨ।ਉਹ ਪਿਛਲੇ ਦਿਨੀਂ ਪੰਜਾਬ ‘ ਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਤੇ ਪੀੜ੍ਹਤ ਲੋਕਾਂ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ Harjit Kaur Case; ਸਿੱਖ ਦਾਦੀ ਨੂੰ ਵਾਪਸ ਘਰ ਲਿਆਉਣ ਲਈ ਅਮਰੀਕਾ ‘ਚ ਉੱਠੀ ਅਵਾਜ਼
ਇਸ ਦੌਰਾਨ ਉਹ ਪਹਿਲਾਂ ਰਾਮਦਾਸ ਇਲਾਕੇ ਵਿਚ ਜਾਣਗੇ, ਜਿਸਤੋਂ ਬਾਅਦ ਉਹ ਗੁਰਦਾਸਪੁਰ ਦੇ ਦੀਨਾ ਨਗਰ ਤੇ ਡੇਰਾ ਬਾਬਾ ਨਾਨਕ ਇਲਾਕਿਆਂ ਦੇ ਪਿੰਡਾਂ ਵਿਚ ਜਾਇਜ਼ਾ ਲੈਣਗੇ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਸਮੁੱਚੀ ਲੀਡਰਸ਼ਿਪ ਮੌਜੂਦ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













