New Delhi News: ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਗੂੰਜਿਆਂ ਹੈ। ਇਸ ਮੁੱਦੇ ਨੂੰ ਚੁੱਕਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੂਬੇ ਲਈ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੇ ਕਾਰਨ 2,500 ਪਿੰਡ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ ਅਤੇ ਪੰਜ ਲੱਖ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੜ੍ਹਾਂ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਪ੍ਰੰਤੂ ਕੋਈ ਸਹਾਇਤਾ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ
ਐਮਪੀ ਮਲਵਿੰਦਰ ਸਿੰਘ ਕੰਗ ਨੇ ਸੰਸਦ ਵਿਚ ਕੀ ਕਿਹਾ, ਦੇਖੋ ਵੀਡੀਓ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













