ਪੰਜਾਬ ਸਰਕਾਰ ਵੱਲੋਂ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Date:

spot_img

ਚੰਡੀਗੜ੍ਹ, 9 ਸਤੰਬਰ:ਪੰਜਾਬ ਸਰਕਾਰ ਨੇ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ’ਤੇ 10 ਸਤੰਬਰ, 2024 ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ

SSD WIT ਵਿਖੇ ‘‘ਟੇਲੈਂਟ ਹੰਟ 2024’’ ਦਾ ਆਯੋਜਨ

ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਮੰਗਲਵਾਰ (10 ਸਤੰਬਰ, 2024) ਨੂੰ ਬੰਦ ਰਹਿਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

 

spot_img
spot_img

Share post:

Popular

More like this
Related