spot_img
spot_img

ਪੰਜਾਬ ਸਰਕਾਰ ਨੇ ਦੋ SSP ਬਦਲੇ, ਹਰਵਿੰਦਰ ਸਿੰਘ ਵਿਰਕ ਹੋਣਗੇ ਜਲੰਧਰ ਦੇ ਨਵੇਂ ਐਸਐਸਪੀ

Date:

spot_img

Punjab News: ਪੰਜਾਬ ਸਰਕਾਰ ਨੇ ਅਚਾਨਕ ਦੋ ਪੁਲਿਸ ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਜਲੰਧਰ ਦਿਹਾਤੀ ਦੇ ਕੁੱਝ ਦਿਨ ਪਹਿਲਾਂ ਲਗਾਏ ਗਏ ਐਸਐਸਪੀ ਗੁਰਮੀਤ ਸਿੰਘ ਦੀ ਥਾਂ ਹੁਣ ਪਟਿਆਲਾ ਸੀਆਈਡੀ ਜੋਨ ਦੇ ਇੰਚਾਰਜ਼ ਹਰਵਿੰਦਰ ਸਿੰਘ ਵਿਰਕ ਨੂੰ ਜਿੰਮੇਵਾਰੀ ਦਿੱਤੀ ਗਈ ਹੈ ਜਦਕਿ ਗੁਰਮੀਤ ਸਿੰਘ ਨੂੰ ਉਨ੍ਹਾਂ ਦੀ ਪਟਿਆਲਾ ਭੇਜ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...