ਬੱਚਿਆਂ ਨੂੰ ਲੱਗੀਆਂ ਮੌਜਾਂ, ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਛੁੱਟੀ‌ ਦਾ ਐਲਾਨ

Date:

spot_img

ਚੰਡੀਗੜ੍ਹ,22 ਦਸੰਬਰ : ਪੰਜਾਬ ਸਰਕਾਰ ਨੇ ਅੱਜ ਸਵੇਰੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਰਕਾਰੀ ਸਕੂਲਾਂ ਅਤੇ ਏਡਿਡ ਸਕੂਲਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਸਰਦੀ ਰੁੱਤ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਹੋਈਆਂ ਹਨ। ਹੁਣ ਸੂਬੇ ਦੇ ਸਾਰੇ ਸਕੂਲ ਨਵੇਂ ਸਾਲ 1 ਜਨਵਰੀ 2024 ਤੋਂ ਖੁਲ੍ਹਣਗੇ।

spot_img
spot_img
spot_img

Share post:

Popular

More like this
Related

2382 ਕਰੋੜ ਦੇ ਬਿਜਲੀ ਬਿੱਲ ਬਕਾਇਆ, ‘ਇਮਾਨਦਾਰ ਮੁੱਖ ਮੰਤਰੀ’ ਦੇ ਹੋਰਡਿੰਗਾਂ ’ਤੇ ਕਰੋੜਾਂ ਦਾ ਖ਼ਰਚ: ਜੀਵਨ ਗਰਗ

👉ਪੰਜਾਬ ਦੀ ਵਿਗੜਦੀ ਆਰਥਿਕ ਹਾਲਤ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਕ੍ਰਿਕਟ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...