ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

Date:

spot_img

ਚੰਡੀਗੜ੍ਹ, 5 ਜਨਵਰੀ : ਸੂਬੇ ਵਿਚ ਠੰਢਦੇ ਦਿਨੋਂ-ਦਿਨ ਵਧਦੇ ਜਾ ਰਹੇ ਪ੍ਰਕੋਪ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਆਂਗਣਵਾੜੀ ਸੈਟਰਾਂ ਵਿਚ 3-6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੀਲ ਜਾਖੜ ’ਤੇ ਵੱਡਾ ਸਿਆਸੀ ਹਮਲਾ

ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ। ਉਨ੍ਹਾਂ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...