ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰੀਕ੍ਰਿਆ ਸ਼ੁਰੂ

Date:

spot_img

ਸਕੂਲ ਸਿੱਖਿਆ ਵਿਭਾਗ ਵਿਚ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ
ਚੰਡੀਗੜ੍ਹ, 25 ਜੁਲਾਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ। ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ 2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ।ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

 

spot_img
spot_img

Share post:

Popular

More like this
Related

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...

ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਪਰਗਟ ਸਿੰਘ ਦਾ ਪਹਿਲਾਂ ਬਿਆਨ ਆਇਆ ਸਾਹਮਣੇ…

👉ਗੁਰਦੁਆਰਾ ਬੰਗਲਾ ਸਾਹਿਬ ਨਤਮਸਤਕ ਹੋਏ ਲਿਆ ਆਸ਼ੀਰਵਾਦ, ਨਫ਼ਰਤ ਦੀ...

ਲਾਲਚ ਬੁਰੀ ਬਲਾ ਹੈ; ਦੂਜੀ ਵਾਰ ਹਸਪਤਾਲ ‘ਚ ਚੋਰੀ ਕਰਨ ਆਇਆ ਕਾਬੂ

Bathinda News : ਪੰਜਾਬੀ ਦੀ ਇੱਕ ਕਹਾਵਤ ਹੈ ਕਿ...