spot_img
spot_img
spot_img

Punjab Government Holiday Declare: ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ

Date:

spot_img

Punjab Government Holiday Declare:  ਪੰਜਾਬ ਸਰਕਾਰ ਨੇ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਨਗਰ ਨਿਗਮ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਉਨ੍ਹਾਂ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ ‘ਤੇ ਲਾਗੂ ਹੁੰਦੀ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

Chandigarh News: Punjab ਵਿਚ 27 ਨੂੰ ਨਹੀਂ, 28 ਨੂੰ ਹੋਵੇਗੀ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ

Chandigarh News: ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ...