Punjab News: ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ’ਚ ਰਜਿਸਟਰੀਆਂ ਦਾਕੰਮ ਠੱਪ ਕਰਕੇ ਰੋਸ਼ ਪ੍ਰਗਟ ਕਰ ਰਹੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਵਿਰੁਧ ਪੰਜਾਬ ਸਰਕਾਰ ਨੇ ਹੋਰ ਵੱਡੀ ਕਾਰਵਾਈ ਕੀਤੀ ਹੈ। ਬੀਤੇ ਕੱਲ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰਨ ਤੋਂ ਬਾਅਦ ਹੁਣ ਸਰਕਾਰ ਨੇ ਲਗਭਗ ਸਮੂਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਵੱਡੀ ਗੱਲ ਇਹ ਹੈ ਕਿ ਪਹਿਲੀ ਵਾਰ ਇਹ ਤਬਾਦਲੇ ਦੂਰ-ਦੁਰਾਡੇ ਖੇਤਰਾਂ ਵਿਚ ਕੀਤੇ ਗਏ ਹਨ।
ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ;ਤਰਨਤਾਰਨ ਨੇ ਮਿਥਿਆ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਟੀਚਾ: ਹਰਪਾਲ ਸਿੰਘ ਚੀਮਾ
ਬਦਲੇ ਗਏ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਲਿਸਟ ਹੇਠਾਂ ਨੱਥੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਤਹਿਸੀਲਦਾਰਾਂ ਦੇ ਰੋਸ਼ ਦੌਰਾਨ ਪੰਜਾਬ ਸਰਕਾਰ ਵੱਲੋਂ ਥੋਕ ’ਚ ਦੂਰ-ਦੁਰਾਡੇ ਤਬਾਦਲੇ"