Punjab Governor ਨੇ PPSC ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

Date:

spot_img

Chandigarh News: Punjab Governor; ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ।ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ ‘ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ।

ਇਹ ਵੀ ਪੜ੍ਹੋ Punjab Police ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ,ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰਕ ਮੈਂਬਰ ਤੇ ਸ਼ੁਭਚਿੰਤਕ ਸ਼ਾਮਲ ਰਹੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...