ਪੰਜਾਬ ਦੇ ਰਾਜਪਾਲ ਭਲਕੇ ਬਠਿੰਡਾ ‘ਚ; ADC ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

Date:

spot_img

Bathinda News: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਭਲਕੇ ਸ਼ਨੀਵਾਰ ਨੂੰ ਬਠਿੰਡਾ ਪੁੱਜ ਰਹੇ ਹਨ। ਉਹ ਇੱਥੇ ਏਮਜ਼ ਵੱਲੋਂ ਰੱਖੇ ਇੱਕ ਸੈਮੀਨਾਰ ਵਿੱਚ ਸਮੂਲੀਅਤ ਕਰਨ ਦੇ ਲਈ ਵਿਸ਼ੇਸ ਤੌਰ ‘ਤੇ ਪੁੱਜ ਰਹੇ ਹਨ। ਉਨ੍ਹਾਂ ਦੀ ਆਮਦ ਦੇ ਮੱਦੇਨਜ਼ਰ ਏਮਜ਼ ਦੇ ਪ੍ਰਬੰਧਕਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।

ਇਹ ਵੀ ਪੜ੍ਹੋ Gangster Happy Passia ਨੂੰ ਅਮਰੀਕਾ ‘ਚ ਹਿਰਾਸਤ ਵਿਚ ਲਏ ਜਾਣ ਦੀ ਚਰਚਾ !

ਇਸੇ ਕੜੀ ਤਹਿਤ ਸ਼ੁੱਕਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ ਦੀ ਅਗਵਾਈ ਹੇਠ ਅਧਿਕਾਰੀਆਂ ਨਾਲ ਇੱਕ ਰੀਵੀਊ ਮੀਟਿੰਗ ਕੀਤੀ, ਜਿਸ ਵਿਚ ਏਮਜ਼, ਸਿਹਤ, ਪੁਲਿਸ, ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਉਹਨਾਂ ਦੇ ਨੁਮਾਇੰਦੇ ਹਾਜ਼ਰ ਰਹੇ।

ਇਹ ਵੀ ਪੜ੍ਹੋ ਐਕਟਰ ਸੰਨੀ ਦਿਊਲ, ਰਣਦੀਪ ਹੁੱਡਾ ਸਹਿਤ ਜਲੰਧਰ ਪੁਲਿਸ ਵੱਲੋਂ ਡਾਇਰੈਕਟਰ ਤੇ ਪ੍ਰਡਿਊਸਰ ਵਿਰੁਧ ਪਰਚਾ ਦਰਜ਼

ਮੀਟਿੰਗ ਦੀ ਪ੍ਰਧਾਨਗੀ ਕਰਦਿਆ ADC ਨੇ ਅਧਿਕਾਰੀਆਂ ਨੂੰ ਲੋੜੀਦੇ ਆਦੇਸ਼ ਦਿੰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਪੂਰੇ ਕਰਨੇ ਯਕੀਨੀ ਬਣਾਏ ਜਾਣ। ਉਹਨਾਂ ਇਹ ਵੀ ਕਿਹਾ ਕਿ ਪ੍ਰਬੰਧਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

Punjab Police Recruitment 2026: ਪੰਜਾਬ ਵਿੱਚ ਪੁਲਿਸ ਦੀ ਨੌਕਰੀ...

Chandigarh News: ਸਰਕਾਰੀ ਬਾਬੂਆਂ ਦੀ ਨਹੀਂ ਖੈਰ! ਚੰਡੀਗੜ੍ਹ ਰਹਿੰਦੇ ਜਿਹੜੇ ਉਹ ਦੇਣ ਧਿਆਣ

Chandigarh News: ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਲਈ ਵਾਰ-ਵਾਰ...

Ludhiana ‘ਚ ਸਾਬਕਾ ਸਰਪੰਚ ਦਾ ਗੋ.ਲੀ.ਆਂ ਮਾ.ਰ ਕੇ ਕ.ਤ.ਲ!

Ludhiana News : Ludhiana ਦੇ ਪਿੰਡ ਮਾਨੇਵਾਲ ਦੇ ਸਾਬਕਾ...