Punjab Govt ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Date:

spot_img

Chandigarh News:ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿੱਚ 28.11.2026 (ਸ਼ਨੀਵਾਰ) ਨੂੰ ਜਨਤਕ ਛੁੱਟੀ (ਜਿਸ ਵਿੱਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।
ਇਸ ਤੋਂ ਇਲਾਵਾ, ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼ੋਭਾ ਯਾਤਰਾ 1 ਦਸੰਬਰ ਨੂੰ ਬਠਿੰਡਾ ਤੋਂ ਹੋਵੇਗੀ ਰਵਾਨਾ : ਡਿਪਟੀ ਕਮਿਸ਼ਨਰ

👉ਡੀ.ਸੀ., ਐੱਸ.ਐੱਸ.ਪੀ. ਨੇ ਕੀਤੀ ਪ੍ਰਬੰਧਾਂ ਦੀ ਸਮੀਖਿਆ 👉ਯਾਤਰਾ ਦੇ ਪ੍ਰਬੰਧਾਂ...

Punjab Govt ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

👉ਆਂਗਣਵਾੜੀ ਯੂਨੀਅਨਾਂ ਨਾਲ ਸਕਰਾਤਮਕ ਸੰਵਾਦ ਨੇ ਮਾਨ ਸਰਕਾਰ ਦੀ...