High Court ਵੱਲੋਂ CBI ਨੂੰ ਜਾਂਚ ਦੇਣ ਦੇ ਫੈਸਲੇ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜੀ

Date:

spot_img

Chandigarh News : ED (ਐਨਫ਼ੌਰਸਮੈਂਟ ਡਾਇਰੈਕਟੋਰੇਟ) ਵੱਲੋਂ ਮੁੱਖ ਦਫ਼ਤਰ ਵਿਚ ਕਥਿਤ ਬਦਲੀਆਂ ਤੇ ਹੋਰ ਫੈਸਲਿਆਂ ‘ਚ ਗੜਬੜੀਆਂ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੂੰ ਲਿਖੇ ਪੱਤਰ ਦੇ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ (High Court) ਵੱਲੋਂ CBI ਨੂੰ ਜਾਂਚ ਦੇ ਆਦੇਸ਼ਾਂ ਵਿਰੁਧ ਪੰਜਾਬ ਸਰਕਾਰ ਸੁਪਰੀਮ ਕੋਰਟ ਪੁੱਜ ਗਈ ਹੈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ ਕਰੇਗਾ।

ਇਹ ਵੀ ਪੜ੍ਹੋ 👉ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ

ਦਸਣਾ ਬਣਦਾ ਹੈ ਕਿ ਇੱਕ ਜਨਹਿੱਤ ਪਿਟੀਸ਼ਨ ਦੀ ਸੁਣਵਾਈ ਦੌਰਾਨ ਬੀਤੇ ਕੱਲ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ ਸੀ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਇਸ ਮਾਮਲੇ ਵਿਚ ED ਵੱਲੋਂ ਭੇਜੇ ਪੱਤਰਾਂ ਦੇ ਜਵਾਬ ਵਿਚ ਪੰਜਾਬ ਪੁਲਿਸ ਨੇ ਮੋੜਵਾ ਪੱਤਰ ਲਿਖਣ ਦਾ ਦਾਅਵਾ ਕੀਤਾ ਸੀ, ਜਿਸਦੇ ਵਿਚ ਦਸਿਆ ਗਿਆ ਸੀ ਕਿ ਕੁੱਝ ਪੰਨੇ ਪੜ੍ਹਣ ਵਿਚ ਸਾਫ਼ ਨਹੀਂ ਹਨ। ਇਸਦੇ ਬਾਵਜੂਦ ਪੰਜਾਬ ਪੁਲਿਸ ਵੱਲੋਂ ਜਾਂਚ ਵੀ ਸ਼ੁਰੂ ਕੀਤੀ ਗਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

‘3 ਸਾਲ ਦਾ ਪੈਸਾ ਬਚਾ ਕੇ ਰੱਖੋ, ਆਉਣ ਵਾਲੈ ਵੱਡਾ ਸੰਕਟ’…

ਨਿਊਜ਼ ਡੈਸਕ: ਕੀ ਆਉਣ ਵਾਲਾ ਸਮਾਂ ਤੁਹਾਡੀ ਜੇਬ 'ਤੇ...

ਤੜਕਸਾਰ PRTC ਦੀ ਬੱਸ ਨੂੰ ਭਿਆਨਕ ਅੱ.ਗ ਲੱਗੀ; ਇਸ ਕਾਰਨ ਵਾਪਰੀ ਇਹ ਘਟਨਾ

Samana News: ਮੰਗਲਵਾਰ ਨੂੰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ...

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...