Tuesday, February 3, 2026

Punjab Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁੱਧ ਵੱਡਾ Action, 14 ਮੁਅੱਤਲ

Date:

spot_img

Chandigarh News: ਪੰਜਾਬ ਸਰਕਾਰ ਨੇ ਮੰਗਲਵਾਰ ਸ਼ਾਮ ਪੰਜ ਵਜੇ ਤੱਕ ਡਿਊਟੀ ‘ਤੇ ਵਾਪਸ ਨਾ ਆਉਣ ਵਾਲੇ ਮਾਲ ਅਧਿਕਾਰੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਦੁਪਿਹਰ ਸਮੇਂ ਜਾਰੀ ਪੱਤਰ ਮੁਤਾਬਕ ਕਾਰਵਾਈ ਕਰਦਿਆਂ 7 ਤਹਿਸੀਲਦਾਰਾਂ ਅਤੇ 7 ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਰਕਾਰ ਹੁਣ ਇੰਨਾਂ ਤਹਿਸੀਲਦਾਰਾਂ ਵਿਰੁੱਧ ਹੋਰ ਸਖ਼ਤ ਕਾਰਵਾਈ ਵੀ ਕਰ ਸਕਦੀ ਹੈ ਤਾਂ ਕਿ ਅੱਗੇ ਤੋਂ ਕੋਈ ਹੋਰ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਨਾ ਕਰੇ। ਦੱਸਣਾ ਬਣਦਾ ਹੈ ਕਿ ਬੀਤੇ ਕੱਲ ਹੀ ਸਰਕਾਰ ਨੇ ਰਜਿਸਟਰੀ ਨਾ ਕਰਨ ਵਾਲੇ ਇਹਨਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀ ਥਾਂ ਤੇ ਹੋਰਨਾ ਅਧਿਕਾਰੀਆਂ ਨੂੰ ਰਜਿਸਟਰੇਸ਼ਨ ਦਾ ਕੰਮ ਸੌਂਪ ਦਿੱਤਾ ਸੀ।

ਇਹ ਵੀ ਪੜ੍ਹੋ 20000 ਰੁਪਏ ਰਿਸ਼ਵਤ ਲੈਂਦੇ ਪਟਵਾਰੀ ਤੇ ਉਸਦੇ ਸਾਥੀ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਮੁਅੱਤਲ ਕੀਤੇ ਮਾਲ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

LEAVE A REPLY

Please enter your comment!
Please enter your name here

Share post:

spot_img

Popular

More like this
Related

ਪੰਜਾਬ ‘ਚ ਤੜਕਸਾਰ ਭਿਆਨਕ ਹਾਦਸਾ; 4 ਨੌਜਵਾਨਾਂ ਦੀ ਹੋਈ ਮੌ+ਤ

Hoshiarpur News: ਪੰਜਾਬ ਵਿਚ ਮੰਗਲਵਾਰ ਤੜਕਸਾਰ ਵਾਪਰੇ ਇੱਕ ਭਿਆਨਕ...

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...