spot_img

ਪੰਜਾਬ ਮਲਟੀਡਿਸਿਪਲਨਰੀ ਓਨਕੋਲੋਜੀ ਸਮਿਟ (PMOS) 2026; 16 ਅਤੇ 17 ਮਈ ਨੂੰ ਮੋਹਾਲੀ ‘ਚ ਹੋਵੇਗਾ: ਡਾ ਅਨੁਜ ਬਾਂਸਲ

Date:

spot_img

Bathinda News: ਆਲ ਕੇਅਰ ਸਪੋਰਟ ਵੈਲਫੇਅਰ ਸੋਸਾਇਟੀ ਦੁਆਰਾ ਆਯੋਜਿਤ ਪੰਜਾਬ ਮਲਟੀਡਿਸਿਪਲਨਰੀ ਓਨਕੋਲੋਜੀ ਸਮਿਟ (PMOS) 2026 ਆਗਾਮੀ 16 ਅਤੇ 17 ਮਈ ਨੂੰ ਮੋਹਾਲੀ ਦੇ ਵਿੰਡਹੈਮ ਚੰਡੀਗੜ੍ਹ ਵਿਖੇ ਕੀਤਾ ਜਾ ਰਿਹਾ। ਸੰਮੇਲਨ ਦੇ ਕਨਵੀਨਰ ਅਤੇ ਪੰਜਾਬ ਕੈਂਸਰ ਕੇਅਰ ਐਂਡ ਮਲਟੀਸਪੈਸ਼ਲਿਸਟ ਹਸਪਤਾਲ ਬਠਿੰਡਾ ਦੇ ਐਮਡੀ ਡਾ. ਅਨੁਜ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਦੋ-ਰੋਜ਼ਾ ਮੈਡੀਕਲ ਕਾਨਫਰੰਸ ਵਿੱਚ ਦੇਸ਼ ਭਰ ਦੇ ਕੈਂਸਰ ਮਾਹਿਰ, ਸਰਜਨ, ਡਾਕਟਰ ਅਤੇ ਮੈਡੀਕਲ ਪੇਸ਼ੇਵਰ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ 👉National News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲਾਈ ਅੱਗ! ਤੇਲ ਹੋਇਆ ਮਹਿੰਗਾ, ਲੋਕ ਪਰੇਸ਼ਾਨ!

ਉਨ੍ਹਾਂ ਦਸਿਆ ਕਿ ਕਾਨਫਰੰਸ ਲਈ ਰਜਿਸਟ੍ਰੇਸ਼ਨ ਮੁਫ਼ਤ ਹੈ, ਪਰ ਰਜਿਸਟ੍ਰੇਸ਼ਨ ਲਾਜ਼ਮੀ ਹੈ। ਡਾ ਬਾਂਸਲ ਨੇ ਦਸਿਆ ਕਿ ਇਸ ਕਾਨਫਰੰਸ ਨੂੰ ਪੰਜਾਬ ਮੈਡੀਕਲ ਕੌਂਸਲ ਵੱਲੋਂ ਅੱਠ ਕ੍ਰੈਡਿਟ ਘੰਟਿਆਂ ਦੀ ਮਾਨਤਾ ਵੀ ਦਿੱਤੀ ਗਈ ਹੈ, ਜੋ ਕਿ ਮੈਡੀਕਲ ਖੇਤਰ ਵਿੱਚ ਡਾਕਟਰਾਂ ਨੂੰ ਪੇਸ਼ੇਵਰ ਲਾਭ ਪ੍ਰਦਾਨ ਕਰਦੀ ਹੈ। ਡਾ. ਅਨੁਜ ਬਾਂਸਲ ਨੇ ਕਿਹਾ ਕਿ ਕਾਨਫਰੰਸ ਦਾ ਉਦੇਸ਼ ਡਾਕਟਰੀ ਮਾਹਿਰਾਂ ਨੂੰ ਕੈਂਸਰ ਦੇ ਇਲਾਜ ਨਾਲ ਸਬੰਧਤ ਤਜ਼ਰਬੇ ਸਾਂਝੇ ਕਰਨ ਅਤੇ ਨਵੀਂ ਖੋਜ ਸਾਂਝੀ ਕਰਨ ਲਈ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕਰਨਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...