Manpreet Ayali resigns; ਮਨਪ੍ਰੀਤ ਸਿੰਘ ‌ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

Date:

spot_img

Punjab News : Manpreet Ayali resigns from Akali Dal Punar Surjit; ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਇਯਾਲੀ ਨੇ ਕਿਹਾ ਕਿ 2 ਦਸੰਬਰ ਦੇ ਹੁਕਮਨਾਮਾ ਸਾਹਿਬ ਅਨੁਸਾਰ ਜਿਨ੍ਹਾਂ ਆਗੂਆਂ ਨੇ ਆਪਣਾ ਨੈਤਿਕ ਅਧਿਕਾਰ ਗਵਾ ਦਿੱਤਾ ਹੈ, ਉਨ੍ਹਾਂ ਦੇ ਪਿੱਛੇ ਚੱਲਣਾ ਠੀਕ ਨਹੀਂ।

ਇਹ ਵੀ ਪੜ੍ਹੋ 👉 Ludhiana News : ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੋ ਦਿਨਾਂ ਲੁਧਿਆਣਾ ਦੌਰੇ ’ਤੇ

ਉਨ੍ਹਾਂ ਕਿਹਾ ਕਿ ਪੰਥਕ ਏਕਤਾ ਵਿੱਚ ਪੈ ਰਹੀ ਦਰਾਰ ਅਤੇ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਉਹ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ।ਇਸਦੇ ਨਾਲ ਹੀ ਮਨਪ੍ਰੀਤ ਸਿੰਘ ਇਯਾਲੀ ਨੇ ਸਾਫ਼ ਕੀਤਾ ਕਿ ਭਵਿੱਖ ਵਿੱਚ ਉਹ ਨਾ ਤਾਂ ਬੀਜੇਪੀ, ਨਾ ਬਾਦਲ ਦਲ, ਨਾ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਪੰਥ, ਪੰਜਾਬ, ਪੰਜਾਬੀਅਤ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰਾਂ ਨਾਲ ਮਿਲ ਕੇ ਕੰਮ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...