Punjab News: 20 ਮਈ ਨੂੰ ਹੋਵੇਗੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਅਗਲੀ ਸੁਣਵਾਈ

Date:

spot_img

Punjab News: ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨਾਲ ਜੁੜੇ ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਅੱਜ ਫਿਰ ਅਦਾਲਤੀ ਕਾਰਵਾਈ ਹੋਈ। ਇਸ ਵੇਲੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਵਧੀਕ ਸੈਸ਼ਨ ਜੱਜ ਪਰਮਿੰਦਰ ਸਿੰਘ ਦੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।ਜਾਣਕਾਰੀ ਮੁਤਾਬਕ, ਇਹ ਪੇਸ਼ੀ ਅਜਨਾਲਾ ਥਾਣੇ ’ਤੇ ਹੋਏ ਬਹੁ-ਚਰਚਿਤ ਹਮਲੇ ਅਤੇ ਪ੍ਰਦਰਸ਼ਨ ਮਾਮਲੇ ਨੂੰ ਲੈ ਕੇ ਸੀ। ਸੁਣਵਾਈ ਦੌਰਾਨ ਸਰਕਾਰੀ ਪੱਖ ਵੱਲੋਂ ਅਹਿਮ ਗਵਾਹ ਮਨਪ੍ਰੀਤ ਸਿੰਘ ਦੀ ਗਵਾਹੀ ਦਰਜ ਕੀਤੀ ਗਈ।

ਇਹ ਵੀ ਪੜ੍ਹੋ 👉Ludhiana News : ਲਾਡੋਵਾਲ ਟੋਲ ‘ਤੇ ਵੱਡਾ ਪ੍ਰਦਰਸ਼ਨ,ਕਿਸਾਨਾਂ ਨੇ ਦਿੱਤੀ ਵੱਡੀ ਚਿਤਾਵਨੀ

ਗਵਾਹ ਨੇ ਦਾਅਵਾ ਕੀਤਾ ਕਿ ਘਟਨਾ ਦੇ ਸਮੇਂ ਉਹ ਮੌਕੇ ’ਤੇ ਮੌਜੂਦ ਸੀ ਅਤੇ ਉਸ ਨੇ ਸਾਰੀ ਘਟਨਾ ਆਪਣੀਆਂ ਅੱਖਾਂ ਨਾਲ ਦੇਖੀ। ਅਦਾਲਤ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਗਲੀ ਸੁਣਵਾਈ 20 ਮਈ ਲਈ ਮੁਕੱਰਰ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਕੇਸ ਵਿੱਚ ਕੁੱਲ 195 ਗਵਾਹਾਂ ਦੀ ਗਵਾਹੀ ਹੋਣੀ ਬਾਕੀ ਹੈ, ਜਿਸ ਕਾਰਨ ਇਹ ਮਾਮਲਾ ਲੰਬੇ ਸਮੇਂ ਤੱਕ ਅਦਾਲਤ ਵਿੱਚ ਚੱਲ ਸਕਦਾ ਹੈ। ਫਿਲਹਾਲ ਇਸ ਮਾਮਲੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਹੋਰ ਹਰ ਵੱਡੀ ਖ਼ਬਰ ਲਈ ਜੁੜੇ ਰਹੋ Channel Punjabi ਦੇ ਨਾਲ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...

हरियाणा के सेवाभाव और आतिथ्य के मुरीद हुए मेहमान

👉सीपीए सम्मेलन में विधान सभा ने पेश की भव्य...