ਮੰਦਭਾਗੀ ਖ਼ਬਰ; ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਮੌ+ਤ

Date:

spot_img

hoshiarpur news: ਬੀਤੀ ਰਾਤ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਇੱਕ ਬੱਸ ਦੀ ਲਪੇਟ ਵਿੱਚ ਆਉਣ ਕਾਰਨ ਪੰਜਾਬ ਪੁਲਿਸ ਦੇ ਇੱਕ ਪੁਲੀਸ ਇੰਸਪੈਕਟਰ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਬਣੇ ਫ਼ਲਾਈਓਵਰ ਉੱਪਰ ਵਾਪਰੀ, ਜਿੱਥੇ ਇੰਸਪੈਕਟਰ ਰਾਜਵਿੰਦਰ ਸਿੰਘ ਵਾਸੀ ਪਿੰਡ ਖੁਸ਼ਹਾਲਪੁਰ ਡਿਊਟੀ ਤੋਂ ਬਾਅਦ ਵਾਪਸ ਘਰ ਜਾ ਰਹੇ ਸਨ ਕਿ ਉਸਨੂੰ ਬੱਸ ਨੇ ਟੱਕਰ ਮਾਰ ਦਿੱਤੀ। ਗੰਭੀਰ ਜ਼ਖਮੀ ਹਾਲਤ ਵਿੱਚ ਇੰਸਪੈਕਟਰ ਨੂੰ ਕੁੱਝ ਵਿਅਕਤੀਆਂ ਵੱਲੋਂ ਸਿਵਲ ਹਸਪਤਾਲ ਫਗਵਾੜਾ ਲਿਜਾਇਆ ਗਿਆ ਪ੍ਰੰਤੂ ਉਨ੍ਹਾਂ ਦਮ ਤੋੜ ਦਿੱਤਾ। ਦਸਿਆ ਜਾ ਰਿਹਾ ਕਿ ਇੰਸਪੈਕਟਰ ਰਾਜਵਿੰਦਰ ਸਿੰਘ ਪੰਜਾਬ ਆਰਮਡ ਪੁਲੀਸ (PAP)ਜਲੰਧਰ ਵਿੱਚ ਤਾਇਨਾਤ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...