Punjab Police ਦੇ ਚੌਂਕੀ ਇੰਚਾਰਜ਼ ਵੱਲੋਂ ਗੋ*ਲੀ ਮਾਰ ਕੇ ਖੁਦਕਸ਼ੀ; ਮਾਮਲੇ ਦੀ ਜਾਂਚ ਜਾਰੀ

Date:

spot_img

Tarn Taran News: Punjab Police; ਬੀਤੀ ਦੇਰ ਰਾਤ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਇੱਕ ਪੁਲਿਸ ਚੌਂਕੀ ਦੇ ਇੰਚਾਰਜ਼ ਦੀ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਘਟਨਾ ਕਿਉਂ ਵਾਪਰੀ ਪ੍ਰੰਤੂ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਬਕ ਚੌਂਕੀ ਇੰਚਾਰਜ਼ ਵੱਲੋਂ ਆਪਣੇ ਹੀ ਸਰਵਿਸ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

ਇਹ ਵੀ ਪੜ੍ਹੋ 👉 ਮਾਮਲਾ ਨਿਹੰਗ ਸਿੰਘਾਂ ਦੀ ਗ੍ਰਿਫਤਾਰੀ ਦਾ; ਹਿਮਾਚਲ-ਉਤਰਾਖੰਡ ‘ਤੇ ਬਾਰਡਰ ਨਿਹੰਗ ਸਿੰਘਾਂ ਤੇ ਪੁਲਿਸ ਵਿਚਕਾਰ ਤਣਾਅ

ਮ੍ਰਿਤਕ ਦੀ ਪਹਿਚਾਣ ਥਾਣੇਦਾਰ ਅਮਰਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜੋਕਿ ਪਿਛਲੇ ਚਾਰ ਮਹੀਨਿਆਂ ਤੋਂ ਕੈਰੋ ਚੌਂਕੀ ਵਿਖੇ ਤੈਨਾਤ ਸੀ। ਪੁਲਿਸ ਅਧਿਕਾਰੀਆਂ ਵੱਲੋਂ ਲਾਸ਼ ਨੂੰ ਚੌਕੀ ਵਿਚੋਂ ਚੁਕਵਾ ਕੇ ਸਿਵਲ ਹਸਪਤਾਲ ਪੱਟੀ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਮਾਮਲੇ ਦੀ ਡੂੰਘਾਈ ਨਾਲ ਪੜਤਾਲ ਜਾਰੀ ਹੈ ਤੇ ਅੱਗੇ ਪ੍ਰਵਾਰ ਦੇ ਬਿਆਨਾਂ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

ਅਕਾਲੀ ਦਲ ਨੂੰ ਵੱਡਾ ਝਟਕਾ; ਹਲਕਾ ਇੰਚਾਰਜ਼ ਹੋਇਆ ‘ਆਪ’ ਵਿਚ ਸ਼ਾਮਲ

Gurdaspur News: ਪਿਛਲੇ ਦਿਨੀਂ ਹੋਈਆਂ ਨਗਰ ਕੋਂਸਲ ਚੋਣਾਂ ਵਿਚ...

लोकतंत्र की रक्षा के लिए दिया गया हर बलिदान राष्ट्र की अमूल्य धरोहर: मुख्यमंत्री नायब सिंह सैनी

👉आपातकाल भारतीय लोकतंत्र के इतिहास का सबसे काला अध्याय,...