spot_img

ਪੰਜਾਬ ਪੁਲਿਸ ਦੇ ਮੁਲਾਜਮ ਨੇ ਗੋ+ਲੀਆਂ ਮਾਰ ਕੇ ਸਕੇ ਜੀਜੇ ਦਾ ਕੀਤਾ ਕ+ਤ+ਲ

Date:

spot_img

SBS Nagar News: punjab police; ਨਵਾਂ ਸ਼ਹਿਰ ਦੇ ਵਿੱਚ ਵਾਪਰੀ ਇੱਕ ਦਿਲ ਦਹਿਲਾਉਣ ਵਾਲੀ ਘਟਨਾ ‘ਚ ਇੱਕ ਪੁਲਿਸ ਮੁਲਾਜਮ ਵੱਲੋਂ ਆਪਣੇ ਹੀ ਸਕੇ ਜੀਜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਾਜਮ ਨੇ ਇਸ ਘਟਨਾ ਨੂੰ ਆਪਣੀ ਭੈਣ ਦੇ ਘਰ ਵਿਚ ਦਾਖਲ ਹੋ ਕੇ ਅੰਜ਼ਾਮ ਦਿੱਤਾ। ਇਸ ਮੌਕੇ ਗੁੱਸੇ ਵਿਚ ਆਏ ਮੁਲਜਮ ਨੇ ਜੀਜੇ ਦੀ ਗੱਡੀ ਵੀ ਬੁਰੀ ਤਰ੍ਹਾਂ ਭੰਨ ਦਿੱਤੀ। ਦਸਿਆ ਜਾ ਰਿਹਾ ਹੈ ਕਿ ਇਹ ਘਟਨਾ ਇੱਕ ਪ੍ਰਵਾਰਕ ਕਲੈਸ਼ ਦੇ ਕਾਰਨ ਵਾਪਰੀ ਹੈ। ਘਟਨਾ ਤੋਂ ਬਾਅਦ ਪੁਲਿਸ ਮੁਲਾਜਮ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

ਮ੍ਰਿਤਕ ਜੀਜੇ ਦੀ ਪਹਿਚਾਣ ਗੁਰਪ੍ਰੀਤ ਸਿੰਘ ਦੇ ਤੌਰ ‘ਤੇ ਹੋਈ ਹੈ। ਜਦਕਿ ਉਸਦੇ ਸਾਲੇ ਪੁਲਿਸ ਮੁਲਾਜਮ ਦਾ ਨਾਮ ਮਨਦੀਪ ਸਿੰਘ ਵਜੋਂ ਹੋਈ। ਸੂਚਨਾ ਮੁਤਾਬਕ ਮਨਦੀਪ ਨੇ ਗੁਰਪ੍ਰੀਤ ਦੇ ਸਿਰ ਉੱਪਰ ਸਿੱਧੀਆਂ 3 ਗੋਲੀਆਂ ਮਾਰੀਆਂ। ਇਹ ਵੀ ਚਰਚਾ ਹੈ ਕਿ ਮੁਲਜਮ ਦੀ ਘਟਨਾ ਸਮੇਂ ਸ਼ਰਾਬ ਪੀਤੀ ਹੋਈ ਸੀ। ਉਸਨੇ ਘਰ ਵਿਚ ਦਾਖਲ ਹੋਣ ਤੋਂ ਪਹਿਲਾਂ ਗੇਟ ਭੰਨਿਆ ਅਤੇ ਕਾਫ਼ੀ ਖਰੂਦ ਮਚਾਇਆ। ਇਸ ਦੌਰਾਨ ਰੋਕਣ ਆਈ ਇੱਕ ਗੁਆਂਢਣ ਮਹਿਲਾ ਦੇ ਵੀ ਪੈਰ ਵਿਚ ਗੋਲੀ ਵੱਜੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਸਬੰਧ ਵਿਚ ਕੇਸ ਦਰਜ਼ ਕਰ ਲਿਆ ਗਿਆ ਹੈ ਤੇ ਜਲਦੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...