Punjab Police ਦੀ ਚਰਚਿਤ ਮਹਿਲਾ Inspector 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੀ ਗੰਨਮੈਂਨ ਸਮੇਤ ਗ੍ਰਿਫਤਾਰ

Date:

spot_img

Moga News: Punjab Police ਦੀ ਇੱਕ ਚਰਚਿਤ ਮਹਿਲਾ Inspector ਨੂੰ ਵਿਜੀਲੈਂਸ ਬਿਉਰੋ ਨੇ ਬੀਤੀ ਦੇਰ ਰਾਤ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗੰਨਮੈਂਨ ਸਮੇਤ ਗ੍ਰਿਫਤਾਰ ਕੀਤਾ ਹੈ। ਮਹਿਲਾ ਇੰਸਪੈਕਟਰ ਦੀ ਪਹਿਚਾਣ ਸੁਨੀਤਾ ਬਾਵਾ ਵਜੋਂ ਹੋਈ ਹੈ, ਜੋਕਿ ਜ਼ਿਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾ ਵਿਖੇ ਬਤੌਰ ਤੈਨਾਤ ਸੀ। ਜਦਕਿ ਗੰਨਮੈਨ ਦਾ ਨਾਮ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਵਜੋਂ ਹੋਈ ਹੈ। ਸੂਚਨਾ ਮੁਤਾਬਕ ਕੁੱਝ ਦਿਨ ਪਹਿਲਾਂ ਇਸ ਥਾਣੇ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਸ਼ਿਆਂ ਸਮੇਤ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ  ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਚਾਵਲਾ ਤੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਪੁਛਗਿੱਛ ਲਈ ਸੱਦਿਆ

ਸਾਹਮਣੇ ਆ ਰਹੀ ਜਾਣਕਾਰੀ ਮੁਤਾਬਕ ਹੁਣ ਮਹਿਲਾ ਇੰਸਪੈਕਟਰ ਵੱਲੋਂ ਇਸ ਕੇਸ ਵਿਚ ਰਾਜਵਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਹਕੀਮਾਂ ਨੂੰ ਉਲਝਾਉਣ ਦਾ ਡਰਾਵਾ ਦਿੱਤਾ ਜਾ ਰਿਹਾ ਸੀ। ਇਸ ਡਰਾਵੇਂ ਦੇ ਵਜੋਂ ਉਹ ਪਹਿਲਾਂ ਉਸ ਕੋਲੋਂ 50 ਹਜ਼ਾਰ ਰੁਪਏ ਲੈ ਚੁੱਕੀ ਸੀ ਤੇ 50 ਹਜ਼ਾਰ ਹੋਰ ਮੰਗ ਰਹੀ ਸੀ। ਜਿਸਦੇ ਬਾਰੇ ਮੁਦਈ ਵੱਲੋਂ ਵਿਜੀਲੈਂਸ ਬਿਉਰੋ ਫ਼ਿਰੋਜਪੁਰ ਨੂੰ ਸੂਚਿਤ ਕੀਤਾ ਗਿਆ। ਵਿਜੀਲੈਂਸ ਦੀ ਟੀਮ ਨੇ ਇੰਸਪੈਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਦੇਰ ਰਾਤ ਜੀਰਾ ਰੋਡ ‘ਤੇ ਇੰਸਪੈਕਟਰ ਸੁਨੀਤਾ ਬਾਵਾ ਅਤੇ ਗੰਨਮੈਨ ਗੁਰਅਵਤਾਰ ਸਿੰਘ ਨੂੰ 50 ਹਜ਼ਾਰ ਰੁਪਏ ਰਿਸਵਤ ਲੈਂਦੇ ਹੋਏ ਕਾਬੂ ਕਰ ਲਿਆ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਅਗਲੇਰੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਭਰ ਵਿਚ ਅੱਜ ਐਤਵਾਰ ਨੂੰ ਵੀ ਖੁੱਲੇ ਸਮੂਹ ਸਰਕਾਰੀ ਬੈਂਕ

Punjab News :Punjab ਭਰ ਵਿਚ ਅੱਜ ਐਤਵਾਰ ਨੁੰ ਪਹਿਲੀ...

ਬਹਿਰੀਨ ਵਾਲੀ ਬੀਬੀ ਦਾ ਮਾਮਲਾ; ਚਾਵਲਾ ਤੇ ਸਹਿਯੋਗੀਆਂ ਦੀਆਂ ਮੁਸ਼ਕਿਲਾਂ ਵਧੀਆਂ, ਪੁਲਿਸ ਨੇ ਪੁਛਗਿੱਛ ਲਈ ਸੱਦਿਆ

👉ਸੁਖਬੀਰ ਬਾਦਲ ਨੂੰ ਮਿਲਦਿਆਂ ਬੀਬੀ ਦੀਆਂ ਤਸਵੀਰਾਂ ਹੋਈਆਂ ਜਨਤਕ Sri...

ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ

👉ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣ ਲਈ ਮਨੁੱਖੀ ਅਧਿਕਾਰ...