Punjab News: punjab police ਦੇ ਘੈਂਟ ਅਫਸਰ ਮੰਨੇ ਜਾਂਦੇ
IPS Harprit Singh Sidhu ਦੀ ਮੁੜ ਪੰਜਾਬ ਵਾਪਸੀ ਹੋ ਗਈ ਹੈ। ਕੁਝ ਸਾਲ ਪਹਿਲਾਂ ਉਹ ਆਈਟੀਬੀਪੀ ਦੇ ਵਿੱਚ ਡੈਪੂਟੇਸ਼ਨ ਉਪਰ ਚਲੇ ਗਏ ਸਨ। 1992 ਬੈਂਚ ਦੇ ਆਈਪੀਐਸ ਅਧਿਕਾਰੀ ਹਰਪ੍ਰੀਤ ਸਿੰਘ ਸਿੱਧੂ ਦੀ ਪੰਜਾਬ ਵਾਪਸੀ ਤੋਂ ਬਾਅਦ ਹੁਣ ਉਨ੍ਹਾਂ ਨੂੰ ਸੂਬੇ ਵਿਚ ਵੱਡੀ ਜ਼ਿੰਮੇਵਾਰੀ ਮਿਲਣ ਦੀ ਚਰਚਾ ਚੱਲ ਪਈ ਹੈ।
ਇਹ ਵੀ ਪੜ੍ਹੋ ਮਾਨ ਸਰਕਾਰ ਦੀ ਵੱਡੀ ਪ੍ਰਾਪਤੀ! ਇਨਫੋਸਿਸ ਕਰੇਗੀ 300 ਕਰੋੜ ਦਾ ਨਿਵੇਸ਼, 2,500 ਪੰਜਾਬੀਆਂ ਨੂੰ ਮਿਲੇਗਾ ਰੁਜ਼ਗਾਰ
ਹਰਪ੍ਰੀਤ ਸਿੰਘ ਸਿੱਧੂ ਇੱਕ ਦਲੇਰ ਤੇ ਸਖਤ ਮਿਜ਼ਾਜ ਦੇ ਅਫਸਰ ਮੰਨੇ ਜਾਂਦੇ ਹਨ । ਉਹਨਾਂ ਵੱਲੋਂ ਮੌਜੂਦਾ ਸਮੇਂ ਆਮਦਨ ਤੋਂ ਬਾਅਦ ਜਾਇਜ਼ਾ ਬਣਾਉਣ ਦੇ ਦੋਸ਼ਾਂ ਹੇਠ ਜੇਲ ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਵੀ ਜਾਂਚ ਪੜਤਾਲ ਕੀਤੀ ਗਈ ਸੀ। ਹੁਣ ਦੇਖਣਾ ਇਹ ਰਹੇਗਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹੜੀ ਨਵੀਂ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


