ਪੰਜਾਬ ਰੋਡਵੇਜ਼/ਪਨਬਸ/ਪੀਆਰਟੀਸੀ ਕੰਟੈਰਕਟ ਵਰਕਰ ਯੂਨੀਅਨ ਦੀ ਬਠਿੰਡ ਡਿੱਪੂ ’ਚ ਮੀਟਿੰਗ ਹੋਈ

0
63
+1

Bathinda News:ਐਤਵਾਰ ਨੂੰ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ 25/11 ਪੰਜਾਬ ਦੀ ਮੀਟਿੰਗ ਬਠਿੰਡਾ ਡਿੱਪੂ ਵਿਖੇ ਹੋਈ। ਮੀਟਿੰਗ ਵਿਚ ਸੂਬਾ ਆਗੂ ਸੰਦੀਪ ਸਿੰਘ ਗਰੇਵਾਲ ਦੀ ਕਮੇਟੀ ਨਾਲ ਆਪਸੀ ਮੱਤ ਭੇਦ ਕਰਕੇ ਨਰਾਜ਼ ਹੋ ਗਿਆ ਸੀ । ਜਿਸਦਾ ਮਸਲਾ ਹੱਲ ਕਰਦਿਆਂ ਉਸਨੂੰ ਮੁੜ ਜਥੇਬੰਦੀ ਵਿਚ ਸਰਗਰਮ ਕੀਤਾ ਗਿਆ। ਇਸਦੇ ਨਾਲ ਹੀ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁਟ ਹੋ ਕੇ ਸਰਕਾਰ ਦੇ ਖਿਲਾਫ ਸੰਘਰਸ਼ ਕਰਨ ਤਾਂ ਕਿ ਵਰਕਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਵਿਚ ਵੱਡੀ ਰੱਦੋ-ਬਦਲ; ਸਿਪਾਹੀਆਂ ਤੋਂ ਲੈ ਕੇ ਥਾਣੇਦਾਰ ਤੱਕ ਬਦਲੇ

ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਰੋਹੀ ਰਾਮ , ਗੁਰਪ੍ਰੀਤ ਸਿੰਘ ਮੁਕਤਸਰ, ਗੁਰਪ੍ਰੀਤ ਸਿੰਘ ਪੰਨੂ, ਰਣਜੀਤ ਸਿੰਘ ਬਾਵਾ, ਜਤਿੰਦਰ ਸਿੰਘ ਦੀਦਾਰਗੜ੍ਹ , ਰਵਿੰਦਰ ਸਿੰਘ ਰਿੰਕੂ ਫਾਜ਼ਿਲਕਾ, ਪ੍ਰਿਤਪਾਲ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬਰਨਾਲਾ, ਹਰਪ੍ਰੀਤ ਸਿੰਘ ਗਰੇਵਾਲ, ਸਹਿਜਪਾਲ ਸਿੰਘ ਸੰਧੂ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here