Punjab News: Punjab Vidhan Sabha Election; Aam Aadmi Party ਵੱਲੋਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਵਾਰ ਦੀ ਤਰ੍ਹਾਂ ਪਹਿਲਕਦਮੀ ਕਰਦਿਆਂ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਵੱਡੀ ਗੱਲ ਇਹ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਰੀਆਂ ਚਰਚਾਵਾਂ ਨੂੰ ਰੱਦ ਕਰਦਿਆਂ ਖੁਦ ਮੁੜ ਧੂਰੀ ਹਲਕੇ ਤੋਂ ਚੋਣ ਲੜਣ ਦਾ ਐਲਾਨ ਕੀਤਾ ਹੈ। ਜਦਕਿ ਬਾਕੀ ਉਮੀਦਵਾਰਾਂ ਦੀ ਲਿਸਟ ਹੇਠਾਂ ਨੱਥੀ ਕੀਤੀ ਗਈ ਹੈ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




