ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

Date:

spot_img

Chandigarh news:ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਆਪਣੀ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।ਸੈਸ਼ਨ ਦੀ ਸ਼ੁਰੂਆਤ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਮੂਹ ਮੈਂਬਰਾਂ ਵੱਲੋਂ ਹੋਰ ਵਿਛੜੀਆਂ ਰੂਹਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਇਹ ਵੀ ਪੜ੍ਹੋ  ਉਮੀਦ ਦੇ ਬੀਜ: ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਦੇਵੇਗੀ 2 ਲੱਖ ਕੁਇੰਟਲ ਕਣਕ ਦਾ ਬੀਜ

ਇਸ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ, ਸਾਬਕਾ ਵਿਧਾਇਕ ਰਘੁਬੀਰ ਸਿੰਘ, ਲੈਫਟੀਨੈਂਟ ਕਰਨਲ ਸ਼ਹੀਦ ਭਾਨੂੰ ਪ੍ਰਤਾਪ ਸਿੰਘ ਮਨਕੋਟੀਆ, ਏ.ਐਲ.ਡੀ. ਸ਼ਹੀਦ ਦਲਜੀਤ ਸਿੰਘ, ਲਾਸ ਨਾਇਕ ਸ਼ਹੀਦ ਰਿੰਕੂ ਸਿੰਘ ਤੇ ਸ਼ਹੀਦ ਪ੍ਰਿਤਪਾਲ ਸਿੰਘ, ਸਿਪਾਹੀ ਸ਼ਹੀਦ ਹਰਮਿੰਦਰ ਸਿੰਘ, ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਸੰਗੀਤਕਾਰ ਚਰਨਜੀਤ ਅਹੂਜਾ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਭਰਾ ਰਾਮ ਪ੍ਰਸ਼ਾਦ ਸ਼ਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

Parvinder Singh Jhota Murder Case; Punjab Govt ਦਾ ਵੱਡਾ Action, DSP ਤੇ Drug Insp ਮੁਅੱਤਲ

Mansa News: Parvinder Singh Jhota Murder Case; Punjab Govt...