ਪੰਜਾਬ ਵਿਧਾਨ ਸਭਾ ਦਾ ਸ਼ੈਸਨ ਮੁੜ ਸੱਦਿਆ; 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Date:

spot_img

Chandigarh News: Punjab Vidhan Sabha session ; ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ 22 ਅਕਤੂਬਰ 2026 (ਦਿਨ ਵੀਰਵਾਰ) ਨੂੰ ਸਵੇਰੇ 11:00 ਵਜੇ ਸੱਦ ਲਿਆ ਹੈ। ਪੰਜਾਬ ਵਿਧਾਨ ਸਭਾ ਹਾਲ ਚੰਡੀਗੜ੍ਹ ਵਿਖੇ ਬੁਲਾਏ ਗਏ ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਹ ਸੈੱਸ਼ਨ 27 ਅਕਤੂਬਰ ਤੱਕ ਚੱਲੇਗਾ।

ਇਹ ਵੀ ਪੜ੍ਹੋ 👉ਸ੍ਰੀ ਗੌਰਵ ਯਾਦਵ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਦਾ ਅਹੁਦਾ ਸੰਭਾਲਿਆ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਾਰੀ ਬਿਆਨ ਮੁਤਾਬਕ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਦੀ ਲਗਾਤਾਰਤਾ ਵਿਚ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

MRSPTU ਵੱਲੋਂ ਟਿਕਾਊ ਗਰੀਨ ਊਰਜਾ ਅਤੇ ਜਲਵਾਯੂ ਸੰਕਟ ਬਾਰੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...

‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕਦਮੀ ਦਾ ਮਕਸਦ ਤਿੰਨ-ਪੱਖੀ ਮਾਡਲ

👉'ਕਨੈਕਟ, ਡਿਟੈਕਟ, ਪ੍ਰੋਟੈਕਟ' ਜ਼ਰੀਏ ਸਾਥੀਆਂ ਦੇ ਦਬਾਅ ਨੂੰ ਸੁਰੱਖਿਆ...

Mega PTM ਪ੍ਰੀਖਿਆ ਵਿੱਚ ਅੰਕਾਂ ਤੋਂ ਅੱਗੇ ਵਧ ਕੇ ਹਰੇਕ ਬੱਚੇ ਦੇ ਸਰਬਪੱਖੀ ਵਿਕਾਸ ‘ਤੇ ਕੇਂਦਰਿਤ: ਹਰਜੋਤ ਸਿੰਘ ਬੈਂਸ

👉*ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ 'ਚ ਵਿਸ਼ਵਾਸ ਪ੍ਰਗਟਾਉਣ...