ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬੀਆਂ ਨੂੰ ਅਪੀਲ; ਨਸਲ ਨੂੰ ਬਚਾਉਣ ਲਈ ਵੱਧ ਬੱਚੇ ਪੈਦਾ ਕਰੋਂ!

Date:

spot_img

Kotkapura News: ਪੰਜਾਬੀਆਂ ਦੇ ਵਿਚ ਲਗਾਤਾਰ ਇੱਕ ਬੱਚਾ ਲੈਣ ਦੀ ਵਧਦੀ ਜਾ ਰਹੀ ਪ੍ਰਵਿਤੀ ‘ਤੇ ਚਿੰਤਾਂ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਧ ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਗਈ ਹੈ। ਪਿਛਲੇ ਦਿਨੀਂ ਕੋਟਕਪੂਰਾ ‘ਚ ਹੋਏ ਇੱਕ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਦੌਰਾਨ ਦਿੱਤੇ ਨਾਅਰੇ, ‘‘ਦੋ ਹੀ ਕਾਫ਼ੀ-ਹੋਰ ਤੋਂ ਮੁਆਫ਼ੀ’’ ਨੁੰ ਸਭ ਤੋਂ ਵੱਧ ਪੰਜਾਬੀਆਂ ਨੇ ਅਪਣਾਇਆ ਹੈ।

ਇਹ ਵੀ ਪੜ੍ਹੋ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਸਪੀਕਰ ਨੇ ਕਿਹਾ ਕਿ ਜਿੱਥੇ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਦਰੱਖਤਾਂ ਦੀ ਲੋੜ ਹੈ, ਉਥੇ ਪੰਜਾਬੀਆਂ ਦੀ ਨਸਲ ਬਚਾਉਣ ਲਈ ਦੋ-ਦੋ, ਤਿੰਨ-ਤਿੰਨ ਬੱਚਿਆਂ ਦੀ ਪ੍ਰਵਾਰ ਵਿਚ ਜਰੂਰਤ ਹੈ। ਸਪੀਕਰ ਮੁਤਾਬਕ ਅੱਜ ਕੱਲ ਬੱਚਿਆਂ ਦੇ ਵਿਦੇਸ਼ ਜਾਣ ਦੀ ਪ੍ਰਵਿਰਤੀ ਵਧ ਰਹੀ ਹੈ, ਜਿਸ ਕਾਰਨ ਮਾਂਪੇ ਬੁਢਾਪੇ ਵਿਚ ਇਕੱਲਤਾ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਪੰਜਾਬੀਆਂ ਨੂੰ ਆਪਣੀ ਸੋਚ ਵਿਚ ਤਬਦੀਲੀ ਲਿਆਉਣ ਦਾ ਸੱਦਾ ਦਿੰਦਿਆਂ ਵੱਧ ਬੱਚੇ ਪੈਦਾ ਕਰਨ ਦਾ ਸੁਝਾਅ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...

ਜੰਤਰ-ਮੰਤਰ ‘ਤੇ 6 ਜੂਨ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ, ਸੋਨਮ ਵਾਂਗਚੁਕ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ

National News : ਸਿੱਖਿਆ ਸੁਧਾਰਕ ਅਤੇ ਜਲਵਾਯੂ ਕਾਰਕੁਨ ਸੋਨਮ...