spot_img

Punjab ਨੂੰ ਜਲਦ ਮਿਲੇਗਾ ਨਵਾਂ ਡੀਜੀਪੀ; UPSC ਦੀ ਅਹਿਮ ਬੈਠਕ ਅੱਜ

Date:

spot_img

Punjab News: ਪੰਜਾਬ ਨੂੰ ਜਲਦ ਹੀ ਨਵਾਂ ਡੀਜੀਪੀ ਮਿਲਣ ਜਾ ਰਿਹਾ । ਸੁਪਰੀਮ ਕੋਰਟ ਦੇ ਹੁਕਮਾਂ ਤੋਂ ਮਗਰੋਂ UPSC ਵੱਲੋਂ ਪੰਜਾਬ ਸਰਕਾਰ ਕੋਲੋਂ ਨਵਾਂ DGP ਲਗਾਉਣ ਨੂੰ ਲੈ ਕੇ ਸੀਨੀਅਰ ਅਫ਼ਸਰਾਂ ਦੇ ਪੈਨਲ ਦੀ ਮੰਗ ਕੀਤੀ ਸੀ, ਜਿਸਦੇ ਲਈ ਸੂਬਾ ਸਰਕਾਰ ਵੱਲੋਂ 14 ਅਫ਼ਸਰਾਂ ਦੇ ਨਾਵਾਂ ਦੀ ਲਿਸਟ ਭੇਜੀ ਗਈ ਸੀ। ਇੰਨ੍ਹਾਂ ਨਾਵਾਂ ਵਿਚੋਂ 3 ਨਾਮ ਚੁਣਨ ਦੇ ਲਈ UPSC ਦੀ ਇੱਕ ਅਹਿਮ ਮੀਟਿੰਗ ਅੱਜ ਦਿੱਲੀ ਵਿਚ ਹੋਣ ਜਾ ਰਹੀ ਹੈ, ਜਿਸਦੇ ਵਿਚ ਪੰਜਾਬ ਸਰਕਾਰ ਦਾ ਨੁਮਾਇੰਦਾ ਵੀ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ 👉AAP ਦੇ ਬਹਾਨੇ ਸਾਬਕਾ ਜਥੇਦਾਰ ਨੇ ਕਸਿਆ ਅਕਾਲੀ ਦਲ ‘ਤੇ ਤੰਜ਼; ਕਿਹਾ ਜੇ ਅਕਾਲੀ ਸਰਕਾਰ ਹੁੰਦੀ ਤਾਂ…

ਇਸ ਮੀਟਿੰਗ ਵਿਚ ਚੁਣੇ ਜਾਣ ਵਾਲੇ 3 ਨਾਮ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ, ਜਿਸਦੇ ਵਿਚੋਂ ਕਿਸੇ ਇੱਕ ਨੂੰ ਸੂਬਾ ਸਰਕਾਰ ਪੰਜਾਬ ਪੁਲਿਸ ਦਾ ਮੁਖੀ ਨਿਯੁਕਤ ਕਰੇਗੀ। ਦਸਣਾ ਬਣਦਾ ਹੈ ਕਿ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਮੌਜੂਦਾ ਡੀਜੀਪੀ ਗੌਰਵ ਯਾਦਵ ਨੂੰ ਪੰਜਾਬ ਸਰਕਾਰ ਨੇ ਜਿੰਮੇਵਾਰੀ ਦਿੱਤੀ ਹੋਈ ਹੈ। ਹਾਲਾਂਕਿ ਸੀਨੀਅਰਤਾ ਮੁਤਾਬਕ ਇਹ ਵੀ ਡੀਜੀਪੀ ਦੀ ਦੋੜ ਵਿਚ ਟਾਪ ‘ਤੇ ਦੱਸੇ ਜਾ ਰਹੇ ਹਨ ਜਦਕਿ ਉਨ੍ਹਾਂ ਦੇ ਨਾਲ 1992 ਬੈਚ ਦੇ ਡੀਪੀਜੀ ਹਰਪ੍ਰੀਤ ਸਿੰਘ ਤੇ ਡੀਜੀਪੀ ਐਸਐਸ ਚੌਹਾਨ ਤੋਂ ਇਲਾਵਾ ਕੁਲਦੀਪ ਸਿੰਘ ਵੀ ਇਸ ਕੁਰਸੀ ਦੀ ਦੋੜ ਵਿਚ ਸ਼ਾਮਲ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

👉ਸਮੁੱਚੇ ਜੀਐਸਟੀ ਵਿੱਚ 17.39% ਵਾਧਾ, ਐਸਜੀਐਸਟੀ ਨਕਦ ਵਾਧਾ ਦੇਸ਼...

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

👉ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ...