ਪੰਜਾਬ ਯੂਥ ਕਾਂਗਰਸ ਦੇ ਆਗੂ ਰਣਜੀਤ ਸਿੰਘ ਸੰਧੂ ਤੇ ਰੁਪਿੰਦਰਪਾਲ ਸਿੰਘ ਕੋਟਭਾਈ ਨੂੰ ਮਿਲੀ ਵੱਡੀ ਜਿੰਮੇਵਾਰੀ

Date:

spot_img

Bathinda News: ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਅਤੇ ਰੁਪਿੰਦਰ ਪਾਲ ਸਿੰਘ ਕੋਟਭਾਈ ਨੂੰ ਪਾਰਟੀ ਨੇ ਵੱਡੀ ਜਿੰਮੇਵਾਰੀ ਦਿੱਤੀ ਹੈ। ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਨੌਜਵਾਨਾਂ ਨੂੰ ਕਾਂਗਰਸ ਨਾਲ ਜੋੜਣ ਤੇ ਯੂਥ ਕਾਂਗਰਸ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਸੀਨੀਅਰ ਆਗੂਆਂ ਨੂੰ ਵੱਖ ਵੱਖ ਜ਼ਿਲ੍ਹਿਆਂ ਦੇ ਯੂਥ ਕਾਂਗਰਸ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸੇ ਕੜੀ ਤਹਿਤ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ ਨੂੰ ਬਠਿੰਡਾ ਸ਼ਹਿਰੀ ਅਤੇ ਰੁਪਿੰਦਰਪਾਲ ਸਿੰਘ ਕੋਟਭਾਈ ਨੂੰ ਫ਼ਿਰੋਜਪੁਰ ਜ਼ਿਲ੍ਹਾ ਯੂਥ ਕਾਂਗਰਸ ਦਾ ਇੰਚਾਰਜ਼ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ 👉Punjab Police ਨੂੰ ਮਿਲੀ ਵੱਡੀ ਸਫ਼ਲਤਾ; ਨਾਮੀਂ ਭਗੋੜਾ ਗੈਂਗਸਟਰ ਯੂਰਪ ਤੋਂ ਵਾਪਸ ਲਿਆਂਦਾ

ਆਪਣੀ ਨਿਯੁਕਤੀ ‘ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਰੁਪਿੰਦਰਪਾਲ ਸਿੰਘ ਕੋਟਭਾਈ ਤੇ ਰਣਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਂਣਗੇ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਥੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਮਿਲ ਕੇ ਕੰਮ ਕਰਨਗੇ। ਯੁਥ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਨੂੰ ਮਜ਼ਬੂਤ ਕਰਕੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਾਕਤ ਨਾਲ ਕੰਮ ਕਰਨਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...