Canada ‘ਚ ਪੰਜਾਬੀ ਅਦਾਕਾਰ ਤੇ ਗਾਇਕ ਐਮੀ ਵਿਰਕ ‘ਤੇ ਚੱਲੀਆਂ ਗੋ/ਲੀ/ਆਂ !

Date:

spot_img

Canada News: Canada ‘ਚ ਰਹਿ ਰਹੇ ਪੰਜਾਬੀ ਅਦਾਕਾਰਾਂ ਤੇ ਗਾਇਕਾਂ ਉੱਪਰ ਹੋ ਰਹੇ ਹਮਲਿਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਘਟਨਾ ਦੇ ਵਿਚ ਇੱਕ ਹੋਰ ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਦੀ ਕਾਰ ਉੱਪਰ ਗੋਲੀਆਂ ਚੱਲਣ ਦੀ ਸੂਚਨਾ ਸਾਹਮਣੇ ਆਈ ਹੈ। ਮੀਡੀਆ ਰੀਪੋਰਟਾਂ ਮੁਤਾਬਕ ਜਦ ਐਮੀ ਇੱਕ ਸ਼ੋਅ ਦੀ ਸਮਾਪਤੀ ਕਰਕੇ ਵਾਪਸ ਜਾਣ ਲੱਗਾ ਤਾਂ ਅੱਗਿਓ ਆਈ ਇੱਕ ਤੇਜ਼ ਰਫ਼ਤਾਰ ਐਸਯੂਵੀ ਕਾਰ ਸਵਾਰਾਂ ਨੇ ਉਸਦੀ ਰੋਲਸ-ਰਾਇਸ ਕਾਰ ਉੱਪਰ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ 👉Punjab Police ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

ਰੀਪੋਰਟਾਂ ਮੁਤਾਬਕ 7 ਗੋਲੀਆਂ ਚੱਲੀਆਂ ਪ੍ਰੰਤੂ ਇਹ ਗੋਲੀਆਂ ਕਾਰ ਦੇ ਬਾਹਰ ਹੀ ਰਹਿ ਗਈਆਂ। ਜਿਸ ਕਾਰਨ ਐਮੀ ਵਿਰਕ ਸਮੇਤ ਚਾਰ ਸਵਾਰ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ। ਇਹ ਘਟਨਾ ਕੈਨੇਡਾ ਦੇ ਐਬਟਸਫੋਰਡ ਵਿੱਚ ਰਾਤ 11 ਵਜੇ ਦੇ ਕਰੀਬ ਵਾਪਰੀ। ਦਸਿਆ ਜਾ ਰਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਹਮਲਾਵਰ ਮੌਕੇ ਤੋਂ ਭੱਜਣ ਵਿਚ ਸਫ਼ਲ ਰਹੇ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਹਮਲੇ ਵਾਲੀ ਥਾਂ ਤੋਂ ਲਗਭਗ 5 ਕਿਲੋਮੀਟਰ ਦੂਰ ਇਸ ਘਟਨਾ ਵਿੱਚ ਵਰਤੀ ਗਈ ਸ਼ੱਕੀ SUV ਨੂੰ ਅੱਗ ਲਗਾ ਦਿੱਤੀ। ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਿਕਰਮ ਮਜੀਠੀਆ, ਸੁਖਪਾਲ ਖਹਿਰਾ ਅਤੇ ਰਣਜੀਤ ਸਿੰਘ ਨੂੰ ਅਦਾਲਤ ਤੋਂ ਝਟਕਾ !

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਬਠਿੰਡਾ ‘ਚ ਪਟਵਾਰੀ ਦਾ ਕ*ਤ*ਲ ਕਰਨ ਵਾਲਾ ਕਾਬੂ!, ਨਿਕਲਿਆ ਇਹ ਕਾਰਨ ?

Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਭੁੱਚੋ ਮੰਡੀ ਵਿਖੇ...

Punjab Police ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

👉ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਉੱਭਰ ਰਹੇ ਸੁਰੱਖਿਆ ਖ਼ਤਰਿਆਂ...