ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਮੀਟਿੰਗ ’ਚ ਰਚਨਾਵਾਂ ਤੇ ਚਰਚਾ ਹੋਈ

Date:

spot_img

ਪੰਜਾਬੀ ਸਾਹਿਤ ਸਭਾ ਬਠਿੰਡਾ ਦੀ ਮੀਟਿੰਗ ’ਚ ਰਚਨਾਵਾਂ ਤੇ ਚਰਚਾ ਹੋ
ਬਠਿੰਡਾ, 5 ਫਰਵਰੀ: ਪੰਜਾਬੀ ਸਾਹਿਤ ਸਭਾ ਰਜਿ: ਬਠਿੰਡਾ ਦੀ ਮਹੀਨਾ ਵਾਰ ਮੀਟਿੰਗ ਸਥਾਨਕ ਟੀਚਰਜ ਹੋਮ ਵਿਖੇ ਸ੍ਰੀ ਸੁਖਦਰਸ਼ਨ ਗਰਗ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਭਾ ਦੇ ਪ੍ਰਧਾਨ ਸ੍ਰੀ ਜਸਪਾਲ ਮਾਨਖੇੜਾ ਨੇ 11 ਫਰਵਰੀ ਨੂੰ ਹੋਣ ਵਾਲੀ ਚੋਣ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਚਾਰ ਚਰਚਾ ਹੋਈ। ਉਹਨਾਂ ਨਵੇਂ ਸਾਹਿਤਕਾਰਾਂ ਨੂੰ ਮੈਂਬਰ ਬਣਨ ਅਤੇ ਮੈਂਬਰਸਿਪ ਨਵੀਨ ਕਰਾਉਣ ਦੀ ਅਪੀਲ ਕੀਤੀ।

ਬੱਸਾਂ ‘ਚ ਸਫ਼ਰ ਕਰਨ ਵਾਲਿਆ ਨੂੰ ਵੱਡੀ ਰਾਹਤ

ਇਸ ਉਪਰੰਤ ਚੱਲੇ ਰਚਨਾਵਾਂ ਦੇ ਦੌਰ ਵਿੱਚ ਸਰਵ ਸ੍ਰੀ ਅਮਰ ਸਿੰਘ ਸਿੱਧੂ, ਬਲਵਿੰਦਰ ਸਿੰਘ ਭੁੱਲਰ, ਰਮੇਸ ਗਰਗ, ਸੁਖਦਰਸ਼ਨ ਗਰਗ, ਤਰਸੇਮ ਬਸਰ, ਜਸਪਾਲ ਮਾਨਖੇੜਾ ਤੇ ਰਣਜੀਤ ਗੌਰਵ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਇਹਨਾਂ ਰਚਨਾਵਾਂ ਤੇ ਹੋਈ ਬਹਿਸ ਵਿੱਚ ਸਰਵ ਸ੍ਰੀ ਲਛਮਣ ਸਿੰਘ ਮਲੂਕਾ, ਰਣਬੀਰ ਰਾਣਾ, ਅਮਰਜੀਤ ਸਿੰਘ ਸਿੱਧੂ, ਜਰਨੈਲ ਸਿੰਘ ਭਾਈਰੂਪਾ, ਭੋਲਾ ਸਿੰਘ ਸਮੀਰੀਆ, ਜਸਵਿੰਦਰ ਜਸ ਤੇ ਸ੍ਰੀ ਪੁਰੀ ਹੋਰਾਂ ਨੇ ਵੀ ਨੇ ਹਿੱਸਾ ਲਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...