spot_img
spot_img

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਲੁਧਿਆਣਾ ਦੀ ਮੇਅਰ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Date:

spot_img

Ludhiana News ; ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੇਅਰ ਇੰਦਰਜੀਤ ਕੌਰ ਅਤੇ ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਧਮਕੀ ਭਰੀ ਈ-ਮੇਲ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, ਨਗਰ ਨਿਗਮ ਦਫ਼ਤਰ ਨੂੰ ਈ-ਮੇਲ ਭੇਜੀ ਗਈ ਹੈ। ਇਸ ਵਿੱਚ ਮੇਅਰ ਹਾਊਸ ਅਤੇ ਦਿਲਜੀਤ ਦੋਸਾਂਝ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ 👉 Petrol-Diesel Price Hike: ਮਹਿੰਗਾਈ ਦੀ ਮਾਰ! ਮੁੜ ਵਧੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਧਮਕੀ ਭਰੀ ਮੇਲ ਵਿੱਚ “ਖਾਲਿਸਤਾਨ ਨੈਸ਼ਨਲ ਆਰਮੀ” ਦਾ ਨਾਮ ਵਰਤਿਆ ਗਿਆ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਮੋਡ ’ਚ ਆ ਗਿਆ ਹੈ। ਇਸਦੇ ਨਾਲ ਹੀ ਸਾਈਬਰ ਸੈੱਲ ਵੱਲੋਂ ਈ-ਮੇਲ ਦੀ ਲੋਕੇਸ਼ਨ ਅਤੇ ਭੇਜਣ ਵਾਲੇ ਦੀ ਪਹਿਚਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...