Bathinda News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਬਠਿੰਡਾ ਪਹੁੰਚੇ। ਇਸ ਮੌਕੇ ਉਹਨਾਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਨਾਲ ਉਹਨਾਂ ਦੀ ਧਰਮ ਪਤਨੀ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਸ਼ੋਕ ਪ੍ਰਧਾਨ ਪਰਿਵਾਰ ਦੀ ਕਾਂਗਰਸ ਲਈ ਬਹੁਤ ਵੱਡੀ ਦੇਣ ਹੈ ਅਤੇ ਉਹਨਾਂ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਪੂਰੀ ਕਾਂਗਰਸ ਪਾਰਟੀ ਉਹਨਾਂ ਦੇ ਨਾਲ ਚਟਾਣ ਵਾਂਗ ਖੜੀ ਹੈ। ਇਸ ਮੌਕੇ ਉਹਨਾਂ ਨਾਲ ਜ਼ਿਲਾ ਪ੍ਰਧਾਨ ਰਾਜਨ ਗਰਗ, ਕੇਕੇ ਅਗਰਵਾਲ, ਅਰੁਣ ਵਧਾਵਣ, ਬਲਜਿੰਦਰ ਠੇਕੇਦਾਰ, ਕਿਰਨ ਵਿਰਕ, ਮਲਕੀਤ ਸਿੰਘ ਐਮਸੀ, ਰੁਪਿੰਦਰ ਬਿੰਦਰਾ ਸਮੇਤ ਕਾਂਗਰਸ ਵਰਕਰ ਅਤੇ ਲੀਡਰ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਰਾਜਾ ਵੜਿੰਗ ਪਹੁੰਚੇ ਬਠਿੰਡਾ,ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਦੇ ਪਰਿਵਾਰ ਨਾਲ ਕੀਤਾ ਸਾਂਝਾ"