ਰਾਜਨ ਅਮਰਦੀਪ ਸਿੰਘ ’ਆਪ’ ਦੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

Date:

spot_img

ਬਠਿੰਡਾ, 16 ਮਾਰਚ: ਆਮ ਆਦਮੀ ਪਾਰਟੀ ਦੇ ਫ਼ਾਉਂਡਰ ਮੈਂਬਰ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਅਮਰਦੀਪ ਸਿੰਘ ਨੂੰ ਪਾਰਟੀ ਨੇ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪੰਜਾਬ ਜਲ ਸਰੋਤ ਪ੍ਰਬੰਧਨ ਵਿਕਾਸ ਨਿਗਮ ਦਾ ਡਾਇਰੈਕਟਰ ਵੀ ਬਣਾਇਆ ਗਿਆ ਸੀ। ਪਾਰਟੀ ਲਈ ਲੰਮੇ ਸਮੇਂ ਤੋਂ ਨੌਜਵਾਨਾਂ ਨੂੰ ਲਾਮਬੰਦ ਕਰਦੇ ਆ ਰਹੇ ਰਾਜਨ ਅਮਰਦੀਪ ਸਿੰਘ ਨੇ ਅਪਣੀ ਇਸ ਨਿਯੁਕਤੀ ਲਈ ’ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ

ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 17 ਕਿਸਾਨਾਂ ਦੇ ਪਰਿਵਾਰਾਂ ਨੂੰ ਵੰਡੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਰਵਿੰਦ ਕੇਜਰੀਵਾਲ, ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਸਭਾ ਮੈਂਬਰ ਰਾਘਵ ਚੱਢਾ, ਦਿੱਲੀ ਦੇ ਵਿਧਾਇਕ ਅਤੇ ਪਾਰਟੀ ਇੰਚਾਰਜ ਰਨੈਲ ਸਿੰਘ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਸਹਿਤ ਸੂਬਾ ਯੂਥ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਦਾ ਬਹੁਤ ਬਹੁਤ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਲਈ ਪਹਿਲਾਂ ਦੀ ਤਰ੍ਹਾਂ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...