Thursday, April 16, 2026
spot_img
spot_img

ਅਮਨ ਅਰੋੜਾ ਦੀ ਹਾਜ਼ਰੀ ’ਚ ਰਾਜਵਿੰਦਰ ਕੌਰ ਥਿਆੜਾ ਨੇ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੰਭਾਲੀ ਜਿੰਮੇਵਾਰੀ

Date:

spot_img

Jalandhar News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਨਿਯੁਕਤ ਕੀਤੇ ਗਏ ਇੰਪਰੂਵਮੈਂਟ ਟਰੱਸਟਾਂ ਦੇ ਚੇਅਰਮੈਨਾਂ ਵਿਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਨਵ-ਨਿਯੁਕਤ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁੱਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਹਿਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ, ਵਿਧਾਇਕ ਬਲਕਾਰ ਸਿੰਘ , ਵਿਧਾਇਕ ਰਮਨ ਅਰੋੜਾ ਅਤੇ ਸੱਭਿਆਚਾਰਕ ਵਿਭਾਗ ਦੇ ਅਡਵਾਈਜ਼ਰ ਦੀਪਕ ਬਾਲੀ ਸਹਿਤ ਵੱਡੀ ਗਿਣਤੀ ਵਿਚ ਆਪ ਲੀਡਰਸ਼ਿਪ ਤੇ ਵਲੰਟੀਅਰ ਮੌਜੂਦ ਰਹੇ।

ਇਹ ਵੀ ਪੜ੍ਹੋ  ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ

ਇਸ ਮੌਕੇ ਆਪ ਆਗੂਆਂ ਨੇ ਚੇਅਰਪਰਸਨ ਰਾਜਵਿੰਦਰ ਕੌਰ ਨੂੰ ਉਨ੍ਹਾਂ ਦੀ ਕੁਰਸੀ ’ਤੇ ਬਿਠਾਇਆ ਅਤੇ ਮੂੰਹ ਮਿੱਠਾ ਕਰਵਾਇਆ। ਇਸ ਦੌਰਾਨ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਨੇ ਆਪਣੀ ਨਿਯੁਕਤੀ ਲਈ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਸਹਿਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਕੰਮ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...