Ram Rahim Parole News: ਡੇਰਾ ਮੁੱਖੀ ਗੁਰਮੀਤ ਸਿੰਘ ਰਾਮ ਰਹੀਮ 30 ਦਿਨਾਂ ਦੀ ਪੈਰੋਲ ‘ਤੇ ਮੁੜ ਆਇਆ ਬਾਹਰ

Date:

spot_img

Ram Rahim Parole News: ਗੁਰਮੀਤ ਸਿੰਘ ਰਾਮ ਰਹੀਮ 30 ਦਿਨਾਂ ਦੀ ਪੈਰੋਲ ‘ਤੇ ਬਾਹਰ ਆ ਗਏ ਹਨ। ਕੁਝ ਘੰਟਿਆ ਵਿਚਾਲੇ ਉਹ ਡੇਰਾ ਸਿਰਸਾ ਪਹੁੰਚ ਜਾਣਗੇ। ਪੰਜਾਬ ਵਿਚ ਹੋਣ ਜਾ ਰਹੀ ਨਗਰ ਨਿਗਮ ਚੋਣਾ ਵਿਚਾਲੇ ਰਾਮ ਰਹੀਮ ਨੂੰ ਪੈਰੋਲ ਮਿਲਣਾ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ 👉ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਦੱਸਿਆ ਗਿਆ ਹੈ ਕਿ ਡੇਰਾ ਮੁੱਖੀ ਨੇ ਇਕ ਹਫ਼ਤੇ ਤੋਂ ਪੈਰੋਲ ਦੀ ਅਰਜ਼ੀ ਲੱਗਾ ਰੱਖੀ ਸੀ। ਉਨ੍ਹਾਂ ਨੂੰ ਅੱਜ ਸਵੇਰੇ ਲਗਭਗ 6 ਵਜੇ ਭਾਰੀ ਸੁੱਰਖਿਆ ਹੇਠ ਸੋਨਾਰੀਆਂ ਜੇਲ੍ਹ ਤੋਂ ਕੱਢਿਆ ਗਿਆ। ਇਹ ਲਗਾਤਾਰ ਉਹਨਾਂ ਦੀ 17ਵੀਂ ਪੈਰੋਲ ਹੈ। ਸੂਤਰਾਂ ਦੀ ਮਨੀਏ ਤਾਂ ਰਾਮ ਰਹੀਮ ਵੱਲੋਂ ਜ਼ਮਾਨਤ ਦੀ ਅਰਜ਼ੀ ਵੀ ਲੱਗਾਈ ਗਈ ਹੈ। ਹੁਣ ਦੇਖਣਾ ਹੋਵੇਗਾ ਕਿ ਡੇਰਾ ਮੁੱਖੀ ਦੀ ਇਹ ਪੈਰੋਲ ਪੰਜਾਬ ਦੀਆਂ ਨਗਰ ਨਿਗਮ ਚੋਣਾ ‘ਤੇ ਕਿੰਨਾਂ ਅਸਰ ਪਾਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...