”ਰਾਮੋਜੀ ਫ਼ਿਲਮ ਸਿਟੀ” ਦੇ ਸੰਸਥਾਪਕ ਰਾਮੋਜੀ ਰਾਓ ਦਾ ਹੋਇਆ ਦਿਹਾਂਤ, ਸਿਆਸੀ ਆਗੂਆਂ ਨੇ ਜਤਾਇਆ ਸੋਗ

Date:

spot_img

ਨਵੀਂ ਦਿੱਲੀ : ਇਸ ਵੇਲੇ ਦੀ ਵੱਡੀ ਤੇ ਦੁੱਖਦਾਇਕ ਖਬਰ ਸਾਹਮਣੇ ਆ ਰਹੀ ਹੈ ਕਿ ‘ਰਾਮੋਜੀ ਗਰੁੱਪ ਆਫ ਕੰਪਨੀਜ਼’ ਦੇ ਚੇਅਰਮੈਨ ਰਾਮੋਜੀ ਰਾਓ ਦਾ 87 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਰਾਮੋਜੀ ਰਾਓ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਹਸਪਤਾਲ ‘ਚ ਦਾਖਲ ਸਨ। ਰਾਮੋਜੀ ਰਾਓ ਨੇ ਅੱਜ ਸਵੇਰੇ ਹੈਦਰਾਬਾਦ ਦੇ ਇੱਕ ਹਸਪਤਾਲ ‘ਚ ਆਖ਼ਰੀ ਸਾਹ ਲਏ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਦੇ ਨੌਜਵਾਨ ਪੁੱਤਰ ਦੀ ਭਿਆਨਕ ਹਾਦਸੇ ਦੌਰਾਨ ਮੌਤ

ਦੱਸਣਯੋਗ ਹੈ ਕਿ ਰਾਮੋਜੀ ਦੇ ਦਿਹਾਂਤ ‘ਤੇ ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੇ ਸੋਗ ਜਤਾਇਆ ਹੈ। ਅਤੇ ਸੋਗ ਜਤਾਉਂਦੇ ਹੋਏ ਕਿਹਾ, ”ਉਹ ਰਾਮੋਜੀ ਰਾਓ ਦੇ ਦਿਹਾਂਤ ‘ਤੇ ਦੁਖੀ ਹਨ। ਤੇਲਗੂ ਮੀਡੀਆ ਅਤੇ ਪੱਤਰਕਾਰੀ ‘ਚ ਉਨ੍ਹਾਂ ਦਾ ਯੋਗਦਾਨ ਸ਼ਲਾਘਾਯੋਗ ਹੈ। ਮੇਰੀ ਸੰਵੇਦਨਾ ਉਨ੍ਹਾਂ ਦੇ ਪਰਿਵਾਰ ਨਾਲ ਹੈ। ਓਮ ਸ਼ਾਂਤੀ..।’

spot_img
spot_img

Share post:

Popular

More like this
Related

MRSPTU ਅੰਤਰ-ਕਾਲਜ ਸ਼ਤਰੰਜ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਯੋਜਨ

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਦੇ...

Bathinda ਦੀ ਦਾਣਾ ਮੰਡੀ ਵਿਖੇ ਡਿਪਟੀ ਕਮਿਸ਼ਨਰ ਤੇ ਮੇਅਰ ਨੇ ਝੋਨੇ ਦੀ ਸਰਕਾਰੀ ਖ੍ਰੀਦ ਕਰਵਾਈ ਸ਼ੁਰੂ

Bathinda News:ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ 1...

Canada News: Canada ਦੀ ਸੜਕ ’ਤੇ ਪੰਜਾਬਣ ਦਾ ਪੇਚਾ, ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ

Canada News: ਕੈਨੇਡਾ ਦੀ ਇੱਕ ਸੜਕ ’ਤੇ ਹੋਈ ਤਕਰਾਰ...

Mayor Padamjit Singh Mehta ਨੇ ਬਠਿੰਡਾ ਅਰਬਨ ਦੀਆਂ 14 ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

👉ਆਂਗਣਵਾੜੀ ਕੇਂਦਰ ਬੱਚਿਆਂ ਅਤੇ ਮਾਵਾਂ ਦੇ ਪੋਸ਼ਣ ਤੇ ਵਿਕਾਸ...