ਰਣਬੀਰ ਸਿੰਘ ਢਿੱਲੋਂ ਰਾਣਾ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਦੇ ਕੌਮੀ ਪ੍ਰਧਾਨ ਨਿਯੁਕਤ

Date:

spot_img

ਚੰਡੀਗੜ੍ਹ, 21 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ, ਗਤੀਸ਼ੀਲ ਤੇ ਸਖ਼ਤ ਮਿਹਨਤੀ ਆਗੂ ਰਣਬੀਰ ਸਿੰਘ ਢਿੱਲੋਂ ਰਾਣਾ ਨੂੰ ਪਾਰਟੀ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਰਣਜੀਤ ਸਿੰਘ ਢਿੱਲੋਂ ਰਾਣਾ ਇਕ ਮਿਹਨਤੀ ਤੇ ਨੌਜਵਾਨ ਆਗੂ ਹੈ ਜੋ ਵੱਖ-ਵੱਖ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਨਾਲ ਰਲ ਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਾਸਤੇ ਕੰਮ ਕਰਨਗੇ।

ਸਪੀਕਰ ਸੰਧਵਾਂ ਨੇ ਭਾਜਪਾ ’ਤੇ ਸਿਆਸੀ ਲਾਹੇ ਲੈਣ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੇ ਲਗਾਏ ਦੋਸ਼

ਉਹਨਾਂ ਕਿਹਾ ਕਿ ਐਸ ਓ ਆਈ ਦੀਆਂ ਪੰਜਾਬ ਦੀਆਂ ਪ੍ਰਮੁੱਖ ਯੂਨੀਵਰਸਿਟੀਆਂ ਤੇ ਕੁਝ ਬਾਹਰਲੀਆਂ ਯੂਨੀਵਰਸਿਟੀਆਂ ਵਿਚ ਸ਼ਾਖ਼ਾਵਾਂ ਹਨ। ਉਹਨਾਂ ਕਿਹਾ ਕਿ ਨੌਜਵਾਨ ਸ਼ਕਤੀ ਇਸ ਵੇਲੇ ਸਭ ਤੋਂ ਮਜ਼ਬੂਤ ਹੈ ਤੇ ਨੌਜਵਾਨਾਂ ਨ ਸਮਝ ਲਿਆ ਹੈ ਕਿ ਕਾਂਗਰਸ ਤੇ ਆਪ ਨੇ ਨੌਜਵਾਨ ਵਰਗ ਨਾਲ ਧੋਖਾ ਕੀਤਾ ਹੈ ਅਤੇ ਹੁਣ ਉਹ ਐਸ ਓ ਆਈ ਜ਼ਰੀਏ ਅਕਾਲੀ ਦਲ ਨਾਲ ਵੱਡੀ ਗਿਣਤੀ ਵਿਚ ਜੁੜ ਰਹੇ ਹਨ।ਉਹਨਾਂ ਨੇ ਐਸ ਓ ਆਈ ਦੇ ਕੌਮੀ ਪ੍ਰਧਾਨ ਨੂੰ ਨਵੀਂ ਨਿਯੁਕਤੀ ਲਈ ਸ਼ੁਭ ਇੱਛਾਵਾਂ ਵੀ ਭੇਂਟ ਕੀਤੀਆਂ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...

ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿਕਾਇਤਾਂ ’ਤੇ ਤੁਰੰਤ ਕਰੇਗੀ ਕਾਰਵਾਈ

👉ਏ.ਡੀ.ਜੀ.ਪੀ. ਸੁਰੱਖਿਆ ਡਾ. ਕੌਸਤੁਭ ਸ਼ਰਮਾ ਨੇ 6ਵੀਂ ਓ.ਐਸ.ਸੀ.ਸੀ. ਮੀਟਿੰਗ...