Ravi Bhagat ਬਣੇ CM Bhagwant Mann ਦੇ ਪ੍ਰਿੰਸੀਪਲ ਸਕੱਤਰ

0
209
+1

Chandigarh News: ਸਾਲ 2006 ਦੇ IAS ਅਫਸਰ ਰਵੀ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣਾ ਪ੍ਰਿੰਸੀਪਲ ਸਕੱਤਰ ਲਗਾਇਆ ਹੈ। ਮੌਜੂਦਾ ਸਮੇਂ ਸ੍ਰੀ ਭਗਤ ਸਪੈਸ਼ਲ ਪ੍ਰਿੰਸੀਪਲ ਸੈਕਟਰੀ ਦੇ ਤੌਰ ‘ਤੇ ਉਨ੍ਹਾਂ ਨਾਲ ਕੰਮ ਕਰ ਰਹੇ ਸਨ। ਇਮਾਨਦਾਰ ਤੇ ਕਾਫੀ ਠਰੰਮੇ ਨਾਲ ਆਪਣਾ ਕੰਮ ਕਰਨ ਵਾਲੇ ਰਵੀ ਭਗਤ ਬਠਿੰਡਾ ਸਹਿਤ ਕਈ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਪੰਜਾਬ ਸਰਕਾਰ ਦੇ ਹੋਰਨਾਂ ਮਹੱਤਵਪੂਰਨ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ। ਇਸਤੋਂ ਇਲਾਵਾ ਉਹ ਸੂਬੇ ਦੇ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਵਜੋਂ ਵੀ ਕੰਮ ਕਰਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here