spot_img
spot_img

RBDAV Sen Sec Public School Bathinda ਵਿਖੇ ਖੂਨਦਾਨ ਕੈਂਪ ਲਗਾਇਆ

Date:

spot_img

Bathinda News: RBDAV Senior Secondary Public School Bathinda ਵਿਖੇ ਸਕੂਲ ਮੁਖੀ ਡਾਕਟਰ ਅਨੁਰਾਧਾ ਭਾਟੀਆ ਦੀ ਰਹਿਨੁਮਾਈ ਹੇਠ ਖੂਨਦਾਨ ਕੈਂਪ ਲਗਾਇਆ ਗਿਆ। ਖੂਨਦਾਨ ਮਹਾਦਾਨ ਦੇ ਮਹਾਂ ਵਾਕ ਨੂੰ ਪੂਰਦਿਆਂ ਸ਼੍ਰੀ ਰਵਿੰਦਰ ਕੁਮਾਰ ਹਿੰਦੀ ਅਧਿਆਪਕ ਅਤੇ ਸਹਿਯੋਗੀ ਅਧਿਆਪਕਾਂ ਦੇ ਉਦਮ ਸਦਕਾ ਇਹ ਕੈਂਪ ਲਗਾਇਆ ਗਿਆ।

ਇਹ ਵੀ ਪੜ੍ਹੋ 👉DAV College Bathinda ਦੇ ਐਮ.ਐਸ.ਸੀ. ਗਣਿਤ (ਸਮੈਸਟਰ ਤੀਜਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਇਸ ਮੌਕੇ ਰੈਡ ਕ੍ਰਾਸ ਸੋਸਾਇਟੀ ਵੱਲੋਂ ਸ੍ਰੀ ਨਰੇਸ਼ ਪਠਾਣੀਆ, ਸਿਵਲ ਹਸਪਤਾਲ ਵੱਲੋਂ ਡਾਕਟਰ ਰਿਤਿਕਾ ਗਰਗ ਅਤੇ ਸਮਾਜ ਸੇਵੀ ਸ੍ਰੀ ਵੀਰਵਲ ਬਾਂਸਲ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ‘ਤੇ ਡਾਕਟਰ ਕੇ. ਕੇ .ਨੌਹਰੀਆ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ 👉ਗਿੱਲਪੱਤੀ-ਸਿਵੀਆਂ ਰੋਡ ਇੰਡਸਟਰੀਅਲ ਏਰੀਆ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ, ਮੇਅਰ ਨੇ ਕੀਤਾ ਉਦਘਾਟਨ

ਖੂਨਦਾਨ ਦੇਣ ਵਾਲਿਆਂ ਵਿੱਚ ਸਕੂਲ ਦੇ ਵੱਧ ਤੋਂ ਵੱਧ ਅਧਿਆਪਕਾਂ ਨੇ ਵੱਧ ਚੜ ਕੇ ਹਿੱਸਾ ਲਿਆ। ਸਕੂਲ ਅਧਿਆਪਕਾਂ ਤੋਂ ਇਲਾਵਾ ਮਾਪਿਆਂ ਅਤੇ ਸਮਾਜ ਦੇ ਕਈ ਹੋਰ ਪਤਵੰਤੇ ਸੱਜਣ ਇਸ ਮੁਹਿੰਮ ਵਿੱਚ ਸ਼ਾਮਿਲ ਹੋਏ।ਅੰਤ ਵਿੱਚ ਸਕੂਲ ਮੁਖੀ ਸ਼੍ਰੀਮਤੀ ਡਾਕਟਰ ਅਨੁਰਾਧਾ ਭਾਟੀਆ ਨੇ ਆਏ ਹੋਏ ਮਹਿਮਾਨਾਂ ਅਤੇ ਹੋਰ ਪਤਵੰਤੇ ਦਾ ਤਹਿ ਦਿਲੋਂ ਧੰਨਵਾਦ ਕੀਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

2 ਕਰੋੜ ਰੁਪਏ ਦੀ ਲਾਗਤ ਨਾਲ ਬਣੇ 5 ਆਮ ਆਦਮੀ ਕਲੀਨਿਕ ਕੀਤੇ ਗਏ ਲੋਕ ਅਰਪਣ

👉ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਲਈ...

Punjab Police ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ

👉ਘਿਨਾਉਣੇ ਅਪਰਾਧਾਂ ਦੇ ਕਈ ਮਾਮਲਿਆਂ ਵਿੱਚ ਲੋੜੀਂਦਾ ਜੋਬਨ ਬਿੱਲਾ...

ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਬਰ ਵਿਰੁੱਧ ਪੁਤਲੇ ਸਾੜੇ

Bathinda News: ਕੇਂਦਰ ਸਰਕਾਰ ਨੇ ਜੰਤਰ ਮੰਤਰ ਦਿੱਲੀ ਵਿਖੇ...