RBDAV Sen Sec Public School Bathinda ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ

Date:

spot_img

Bathinda News: RBDAV Sen Sec Public School Bathinda ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜੇ ਵਿਚ ਸਕੂਲ ਦੇ 279 ਵਿਦਿਆਰਥੀਆਂ ਨੇ 100% ਨਤੀਜਿਆਂ ਦੀ ਪਰੰਪਰਾ ਨੂੰ ਕਾਇਮ ਰੱਖਿਆ। ਸਕੂਲ ਦੇ ਬੁਲਾਰੇ ਨੇ ਦਸਿਆ ਕਿ ਦਸਵੀਂ ਜਮਾਤ ਦੇ ਹਰਸ਼ਿਤ ਗੁਪਤਾ ਨੂੰ 98.6% ਅੰਕਾਂ ਨਾਲ ਸਕੂਲ ਦਾ ਟਾਪਰ ਐਲਾਨਿਆ ਗਿਆ। ਰਿਸ਼ਭ ਗਰਗ ਅਤੇ ਰਿਸ਼ਿਕਾ ਗਰਗ 98.4% ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀ ਬਿਸ਼ਨੋਈ ਅਤੇ ਸੁਧੀਰ ਗੋਇਲ ਨੇ 98.2% ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਲਾਵਣਿਆ ਨੇ 98% ਨਾਲ ਚੌਥਾ ਸਥਾਨ ਪ੍ਰਾਪਤ ਕੀਤਾ, ਅਤੇ ਗੁੰਜਨ ਨੇ 97.8% ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ। 64 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਅੰਗਰੇਜ਼ੀ, ਪੰਜਾਬੀ, ਗਣਿਤ ਅਤੇ ਆਈ.ਟੀ.ਵਿੱਚ 100 ਵਿੱਚੋਂ 100 ਅੰਕ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਵੀ ਕੀਤਾ।ਸਕੂਲ ਪ੍ਰਿੰਸੀਪਲ, ਡਾ. ਅਨੁਰਾਧਾ ਭਾਟੀਆ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ ਅਤੇ ਪ੍ਰਸ਼ੰਸਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦੇ ਸਾਰੇ ਅਧਿਆਪਕ ਭਵਿੱਖ ਵਿੱਚ ਉਨ੍ਹਾਂ ਦੀ ਮਦਦ ਅਤੇ ਮਾਰਗਦਰਸ਼ਨ ਲਈ ਹਮੇਸ਼ਾ ਤਿਆਰ ਰਹਿਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

 👉ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਪਾਨ ਟੀਮ...

Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ...