Tuesday, February 3, 2026

“ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ”: ਰਾਜਾ ਵੜਿੰਗ

Date:

spot_img

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਵਿਚਾਲੇ ਚੱਲ ਰਹੀ ਆਪਣੀ ਤਲਖੀ ‘ਚ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਵਿਚ ਰਾਸ਼ਟਰਪਤੀ ਸ਼ਾਸ਼ਨ ਲਾਉਣ ਵਾਲੀ ਗੱਲ ਤੇ ਐਕਸ ਤੇ ਲਿਖਿਆ ਕਿ “ਮਾਣਯੋਗ ਗਵਰਨਰ ਸਾਹਿਬ ਜੀ, ਅਸੀਂ ਵੀ ਜਿੱਤ ਕੇ ਆਏ ਹਾਂ ਸਾਨੂੰ ਵੀ ਜਨਤਾ ਨੇ ਹੀ ਚੁਣਿਆ ਹੈ। ਜੇਕਰ ਤੁਹਾਡੀ ਮੁੱਖ ਮੰਤਰੀ ਪੰਜਾਬ ਨਾਲ ਕੋਈ ਤਲਖੀ ਹੈ ਤਾਂ ਤੁਸੀਂ ਹੋਰ ਸੰਵਿਧਾਨਕ ਸ਼ਕਤੀਆਂ ਦਾ ਇਸਤੇਮਾਲ ਕਰੋ। ਚੀਫ਼ ਸੈਕਟਰੀ ਤੋਂ ਜਵਾਬ ਮੰਗ ਲਵੋ। ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ। ਇਸ ਲੜਾਈ ਵਿੱਚੋਂ ਕੁੱਝ ਨਹੀਂ ਨਿਕਲਣ ਵਾਲਾ ਬੈਠ ਕੇ ਆਪਸ ਵਿੱਚ ਗੱਲ ਕਰੋ ਤੇ ਸਮਸਿਆ ਦਾ ਹੱਲ ਕੱਢੋ ਕਿਉਂਕਿ ਇਸ ਨਾਲ ਸਿਰਫ਼ ਪੰਜਾਬੀਆਂ ਦਾ ਨੁਕਸਾਨ ਹੋ ਰਿਹਾ ਹੈ। ਤੁਸੀ ਦੋਨੋ ਹੀ ਸੰਵਿਧਾਨਿਕ ਉੱਚ ਪਦਵੀਆਂ ਉਪਰ ਬੈਠੇ ਹੋ ਇਸ ਲਈ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦਾ ਖਿਆਲ ਰੱਖੋ।”

ਤੁਹਾਨੂੰ ਦੱਸ ਦਈਏ ਕਿ ਗਵਰਨਰ ਬਨਵਾਰੀ ਲਾਲ ਪੂਰੋਹਿਤ ਨੇ ਸੀ.ਐਮ ਮਾਨ ਨੂੰ ਲੈਟਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਨੇ ਲੈਟਰਾਂ ਦਾ ਜਵਾਬ ਨਾ ਦੇਣ ਦਾ ਕਾਰਨ ਪੁੱਛਿਆ ਸੀ ਤੇ ਕਿਹਾ ਸੀ ਕਿ ਉਹ ਆਖਰੀ ਬਾਰ ਇਹ ਚਿੱਠੀ ਲਿਖ ਰਹੇ ਹਨ ਇਸ ਤੋਂ ਬਾਅਦ ਉਹ ਪੰਜਾਬ ਵਿਚ ਰਾਸ਼ਟਰਪਤੀ ਸ਼ਾਸ਼ਨ ਲਾਉਣ ਦੀ ਸਿਫਾਰਿਸ਼ ਰਾਸ਼ਟਰਪਤੀ ਕੋਲ ਕਰਨਗੇ।

ਫਿਰ ਪਹੁੰਚੀ ਸਿੱਖ ਭਾਵਨਾਵਾਂ ਨੂੰ ਠੇਸ, ‘ਕਿਰਪਾਨ’ ਕਰਕੇ ਨਹੀਂ ਦਿੱਤੀ ਰੈਸਟੋਰੈਂਟ ‘ਚ ਐਂਟਰੀ, ਗ੍ਰਹਿ ਮੰਤਰਾਲੇ ਤੱਕ ਪਹੁੰਚੀ ਗੱਲ

ਉਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਦੇ ਬਿਆਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।

Cover for Punjabi khabarsaar
2,572

1 day ago

Punjabi khabarsaar
ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਅਤੇ ਸੁਖਬੀਰ ਸਿੰਘ ਬਾਦਲ ਦੇ ਚਚੇਰੇ ਭਰਾ ਦੀ ਬੇਟੀ ਸਾਰਾਹ ਦੇ ਵਿਆਹ ਦੀ ਵੀਡੀਓ ਆਈ ਸਾਹਮਣੇ #punjabiKhabarsaar #LatestPunjabiNews #govindsinghsandhu #govindsandhumarrige #PunjabNews ... See MoreSee Less
View on Facebook

2 days ago

Punjabi khabarsaar
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ, ਸੰਗਤਾਂ ਨੂੰ ਕੀਤਾ ਸੰਬੋਧਨ #PMNarindermodi #NarinderModi #derasachkhandballan #JalandharNews #modipunjabvisit #punjabiKhabarsaar ... See MoreSee Less
View on Facebook

2 days ago

Punjabi khabarsaar
Bathinda ਦੀ ਕੁੜੀ ਨੂੰ ਸੋਸ਼ਲ ਮੀਡੀਏ 'ਤੇ ਹਥਿਆਰਾ ਨਾਲ ਰੀਲਾਂ ਬਣਾਉਣੀਆਂ ਪਈਆਂ ਮਹਿੰਗੀਆਂ; ਪੁਲਿਸ ਨੇ ਪਰਚਾ ਕੀਤਾ ਦਰਜ ... See MoreSee Less
View on Facebook

2 days ago

Punjabi khabarsaar
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪੁੱਜਣ 'ਤੇ ਸਵਾਗਤ ਕਰਦੇ ਹੋਏ ਸੂਬੇ ਦੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਤੋਂ ਇਲਾਵਾ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਕੇ ਪੀ ਸਿਨ#punjabiKhabarsaarr#NarinderModir#HarpalSinghCheemah#Mohinderbhagath#derasachkhandballanallan ... See MoreSee Less
View on Facebook

2 days ago

Punjabi khabarsaar
ਸਿੱਖ ਹਲਕਿਆਂ ਵਿੱਚ ਉੱਠੇ ਵਿਰੋਧ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਨੇ ਸਿੱਖ ਪੰਥ ਕੋਲੋਂ ਬਖਸ਼ਾਈ ਭੁੱਲ #punjabiKhabarsaar #govindsinghsandhu #govindsandhumarrige #SimranjitSinghMann ... See MoreSee Less
View on Facebook

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...