spot_img
spot_img

ਨਵੇਂ ਸਾਲ ਤੋਂ ਪਹਿਲਾ ਕੇਂਦਰ ਦਾ ਲੋਕਾਂ ਨੂੰ ਵੱਡਾ ਤੋਹਫਾ, ਮੁੜ ਸਸਤੇ ਹੋਏ LPG ਸਿਲੰਡਰ

Date:

spot_img

ਨਵੀਂ ਦਿੱਲੀ: ਨਵੇਂ ਸਾਲ ਤੋਂ ਪਹਿਲਾ ਲੋਕਾਂ ਨੂੰ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤਾਂ ‘ਚ ਕਟੋਤੀ ਕੀਤੀ ਹੈ। ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ 19 ਕਿਲੋਗ੍ਰਾਮ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 39.50 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਤਾਜ਼ਾ ਅਪਡੇਟ ਮੁਤਾਬਕ ਇਹ ਕੀਮਤਾਂ ਅੱਜ ਤੋਂ ਲਾਗੂ ਹੋ ਗਈਆ ਹਨ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਵੀ ਬਦਲਾਅ ਨਹੀਂ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ

ਕਟੌਤੀ ਤੋਂ ਬਾਅਦ ਜਿੱਥੇ ਮੁੰਬਈ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਅੱਜ ਤੋਂ 1,710 ਰੁਪਏ ‘ਤੇ ਆ ਗਈ ਹੈ, ਉਥੇ ਹੀ ਚੇਨਈ ਵਿੱਚ ਪ੍ਰਭਾਵੀ ਕੀਮਤ 1,929 ਰੁਪਏ ‘ਤੇ ਆ ਗਈ ਹੈ। ਇਸੇ ਤਰ੍ਹਾਂ ਹੁਣ ਦਿੱਲੀ ਵਿੱਚ ਕੀਮਤ 1,757 ਰੁਪਏ ਅਤੇ ਕੋਲਕਾਤਾ ਵਿੱਚ 1,868.50 ਰੁਪਏ ਹੋ ਗਈ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

मुख्यमंत्री ने एक पेड़ मां के नाम अभियान के तहत किया पौधारोपण

👉प्रकृति का संरक्षण सभी की सामूहिक जिम्मेदारी: मुख्यमंत्री नायब...

ਕਾਂਗਰਸੀ ਆਗੂ ਸ਼ਹਿਰ ‘ਚ ਗੰਦਗੀ ‘ਤੇ ਕਰ ਰਹੇ ਹਨ ਰਾਜਨੀਤੀ: ਭਾਜਪਾ ਆਗੂ

👉ਬਰਨਾਲਾ ਲਾਠੀਚਾਰਜ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ, "ਅਸੀਂ ਸਫਾਈ...