ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਟੋਲ ਫ਼ਰੀ ਨੰਬਰ ਜਾਰੀ

Date:

spot_img

ਬਠਿੰਡਾ, 15 ਮਾਰਚ (ਸੁਖਜਿੰਦਰ ਸਿੰਘ ਮਾਨ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਚੋਣ ਸ਼ਿਕਾਇਤ ਸੈੱਲ ਬਣਾਇਆ ਗਿਆ ਹੈ।

ਚੋਣ ਅਧਿਕਾਰੀ ਵੱਲੋਂ ਪੰਜਾਬ ਦੇ ਲੋਕ ਸਭਾ ਹਲਕਿਆਂ ਦੇ ਵੋਟਰਾਂ ਦੇ ਵੇਰਵੇ ਜਾਰੀ,ਜਾਣੋ ਕਿਸ ਹਲਕੇ ਵਿੱਚ ਹਨ ਕਿੰਨੇ ਲੱਖ ਵੋਟਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਸ਼ਿਕਾਇਤ ਸੈੱਲ ਦਾ ਟੋਲ ਫ਼ਰੀ ਨੰਬਰ 1800-180-2950 ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਵਾਸੀ ਨੇ ਜੇਕਰ ਕੋਈ ਸ਼ਿਕਾਇਤ ਦਰਜ਼ ਕਰਵਾਉਣੀ ਹੈ ਤਾਂ ਉਹ ਉਕਤ ਟੋਲ ਫ਼ਰੀ ਨੰਬਰ ਤੇ ਸੰਪਰਕ ਕਰ ਸਕਦੇ ਹਨ।

 

spot_img
spot_img

Share post:

Popular

More like this
Related

Bhagwant Mann Govt ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

👉ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ...