spot_img

UP’ਚ Road Accident:ਬੱਸ ਤੇ ਮਿੰਨੀ ਹਾਈਡਰਾਂ ਵਿਚਕਾਰ ਹੋਈ ਟੱਕਰ ਵਿਚ ਦਰਜ਼ਨ ਮੌ+ਤਾਂ

Date:

spot_img

ਲਖਨਊ, 7 ਸਤੰਬਰ: ਸ਼ਨੀਵਾਰ ਦੇਰ ਰਾਤ ਇੱਕ ਬੱਸ ਅਤੇ ਮਿੰਨੀ ਹਾਈਡਰਾਂ ਵਿਚਕਾਰ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਇੱਕ ਦਰਜਨ ਤੋ ਵੱਧ ਲੋਕਾਂ ਦੀ ਜਾਨ ਚਲੇ ਜਾਣ ਅਤੇ ਡੇਢ ਦਰਜ਼ਨ ਦੇ ਕਰੀਬ ਲੋਕਾਂ ਦੇ ਗੰਭੀਰ ਜਖ਼ਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਜਖ਼ਮੀਆਂ ਵਿਚੋਂ ਜਿਆਦਾਤਰ ਨੂੰ ਅਲੀਗੜ੍ਹ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਟਨਾ ਵਾਲੀ ਬੱਸ ਹਾਥਰਸ ਤੋਂ ਆਗਰਾ ਜਾ ਰਹੀ ਸੀ ਜਦੋਂਕਿ ਦੂਜੀ ਸਾਈਡ ਤੋਂ ਉਹ ਮਿੰਨੀ ਹਾਈਡਰਾ ਆ ਰਿਹਾ ਸੀ।

Train Derail: ਇੱਕ ਹੋਰ ਰੇਲ ਗੱਡੀ ਪਟੜੀ ਤੋਂ ਲੱਥੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਉਧਰ ਹਾਦਸੇ ’ਤੇ ਯੂ.ਪੀ ਦੇ ਮੁੱਖ ਮੰਤਰੀ ਅਦਿਤਯ ਨਾਥ ਯੋਗੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨੇ ਵੀ ਦੁੱਖ ਪ੍ਰਗਟਾਇਆ ਹੈ। ਕੇਂਦਰ ਸਰਕਾਰ ਵੱਲੋਂ ਮ੍ਰਿਤਕ ਦੇ ਪ੍ਰਵਾਰਾਂ ਨੂੰ 2-2 ਲੱਖ ਅਤੇ ਜਖ਼ਮੀਆਂ ਨੂੰ ਇਲਾਜ ਲਈ 50-50 ਹਜ਼ਾਰ ਰੁਪੈ ਦੇਣ ਦਾ ਐਲਾਨ ਕੀਤਾ ਹੈ।

 

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...